10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਤਾਮਿਲਨਾਡੂ - ਟੀਵੀਕੇ ਵਲੋਂ 6 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਚੇਨਈ, 10 ਸਤੰਬਰ - ਟੀਵੀਕੇ ਨੇ 6 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਮਧੁਰੰਥਗਮ ਤੋਂ ਕੇ ਮਰਗਾਥਮ ਕੁਮਾਰਵੇਲ ਅਤੇ ਧਾਰਾਪੁਰਮ ਵਿਧਾਨ ਸਭਾ ਹਲਕਿਆਂ...

ਅਜੀਤ ਡੈਸਕ 10-09-2026

ਚੇਨਈ, 10 ਸਤੰਬਰ - ਟੀਵੀਕੇ ਨੇ 6 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਮਧੁਰੰਥਗਮ ਤੋਂ ਕੇ ਮਰਗਾਥਮ ਕੁਮਾਰਵੇਲ ਅਤੇ ਧਾਰਾਪੁਰਮ ਵਿਧਾਨ ਸਭਾ ਹਲਕਿਆਂ ਤੋਂ ਪੀ ਸਤਿਆਭਾਮਾ ਨੂੰ ਮੈਦਾਨ ਵਿਚ ਉਤਾਰਿਆ ਹੈ। ਤਾਮਿਲਨਾਡੂ ਦੀਆਂ ਮਦੁਰੰਤਕਮ ਅਤੇ ਧਾਰਾਪੁਰਮ ਵਿਧਾਨ ਸਭਾ ਸੀਟਾਂ 'ਤੇ 6 ਅਕਤੂਬਰ ਨੂੰ ਉਪ ਚੋਣਾਂ ਹੋਣਗੀਆਂ।ਨਤੀਜੇ 9 ਅਕਤੂਬਰ ਨੂੰ ਐਲਾਨੇ ਜਾਣਗੇ।

ਪਿਛਲੀ ਖ਼ਬਰ ਨਿਪੋਨ ਡੇਨਰੋ ਇਸਪਾਤ ਲਿਮਟਿਡ ਕੋਲਾ ਬਲਾਕ ਮਾਮਲੇ 'ਚ ਸੀਬੀਆਈ ਵਲੋਂ ਦਾਇਰ ਕਲੋਜ਼ਰ ਰਿਪੋਰਟ ਸਵੀਕਾਰ ਅਗਲੀ ਖ਼ਬਰ ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ-ਜਨਰਲ ਡਾ. ਟੇਡਰੋਸ ਅਡਾਨੋਮ ਘੇਬਰੇਅਸਸ ਵਲੋਂ ਜੇਪੀ ਨੱਢਾ ਨਾਲ ਮੁਲਾਕਾਤ