11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸ਼ਿਵਾਲਿਕ ਤੇ ਇਯਾਲੀ ਦੀ ਅਗਵਾਈ ਹੇਠ ਹਲਕਾ ਗਿੱਲ ਤੋਂ ਵੱਡੀ ਗਿਣਤੀ ’ਚ ਆਗੂ ਤੇ ਵਰਕਰ ਪ੍ਰਦਰਸ਼ਨ ਲਈ ਰਵਾਨਾ

ਲੁਧਿਆਣਾ/ਇਯਾਲੀ/ਥਰੀਕੇ, 11 ਸਤੰਬਰ (ਮਨਜੀਤ ਸਿੰਘ ਦੁੱਗਰੀ)- ਮੋਹਨਜੀਤ ਸਿੰਘ ਸ਼ੇਰੋ, ਗੁਲਜ਼ਾਰ ਸਿੰਘ ਤੂਰ ਸੁਸਾਈਡ ਮਾਮਲੇ ਸਮੇਤ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਆਮ ਲੋਕਾਂ ਨਾਲ ਕੀਤੀ ਜਾ

ਅਜੀਤ ਡੈਸਕ 11-09-2026

ਲੁਧਿਆਣਾ/ਇਯਾਲੀ/ਥਰੀਕੇ, 11 ਸਤੰਬਰ (ਮਨਜੀਤ ਸਿੰਘ ਦੁੱਗਰੀ)-  ਮੋਹਨਜੀਤ ਸਿੰਘ ਸ਼ੇਰੋ, ਗੁਲਜ਼ਾਰ ਸਿੰਘ ਤੂਰ ਸੁਸਾਈਡ ਮਾਮਲੇ ਸਮੇਤ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਆਮ ਲੋਕਾਂ ਨਾਲ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਦੇ ਵਿਰੋਧ ਵਿਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਅੱਜ ਪੰਜਾਬ ਸਰਕਾਰ ਅਤੇ ਇਸ ਦੇ ਮੰਤਰੀਆਂ ਦੇ ਕੀਤੇ ਜਾਣ ਵਲੇ ਘਿਰਾਉ ਦੇ ਦਿੱਤੇ ਸੱਦੇ ਤੇ ਹਲਕਾ ਗਿੱਲ ਤੋਂ ਪਾਰਟੀ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਅਤੇ ਸਾਬਕਾ ਚੇਅਰਮੈਨ ਹਰਵੀਰ ਸਿੰਘ ਇਯਾਲੀ ਦੀ ਅਗਵਾਈ ਹੇਠ ਪਾਰਟੀ ਆਗੂ ਅਤੇ ਵਰਕਰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਕਾਲੇ ਝੰਡੇ ਲੈ ਕੇ ਕਾਫਲੇ ਦੇ ਰੂਪ ਵਿਚ ਰਵਾਨਾ ਹੋਏ।

 

ਪਿਛਲੀ ਖ਼ਬਰ ਬੇਅਦਬੀ ਦੇ ਵਿਰੋਧ 'ਚ ਵਾਲਮੀਕੀ ਭਾਈਚਾਰੇ ਵਲੋਂ ਭੰਡਾਰੀ ਪੁੱਲ 'ਤੇ ਕੀਤਾ ਚੱਕਾ ਜਾਮ ਅਗਲੀ ਖ਼ਬਰ ਬਰਨਾਲਾ ਮਾਨਸਾ ਮੁੱਖ ਮਾਰਗ ਬੱਸ ਸਟੈਂਡ ਪੱਖੋ ਕਲਾਂ ਵਿਖੇ ਰੋਸ ਧਰਨਾ