11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੁਰਪ੍ਰੀਤ ਸਿੰਘ ਚੱਠਾ ਜ਼ਿਲ੍ਹਾ ਬਾਰ ਸੰਗਰੂਰ ਦੇ ਪ੍ਰਧਾਨ ਚੁਣੇ ਗਏ

ਸੰਗਰੂਰ, 11 ਸਤੰਬਰ (ਧੀਰਜ ਪਸੋਰੀਆ)- ਜ਼ਿਲ੍ਹਾ ਬਾਰ ਸੰਗਰੂਰ ਦੀਆਂ ਅੱਜ ਹੋਈਆਂ ਚੋਣਾਂ ਵਿਚ...

ਅਜੀਤ ਡੈਸਕ 11-09-2026

ਸੰਗਰੂਰ, 11 ਸਤੰਬਰ (ਧੀਰਜ ਪਸੋਰੀਆ)- ਜ਼ਿਲ੍ਹਾ ਬਾਰ ਸੰਗਰੂਰ ਦੀਆਂ ਅੱਜ ਹੋਈਆਂ ਚੋਣਾਂ ਵਿਚ ਗੁਰਪ੍ਰੀਤ ਸਿੰਘ ਚੱਠਾ ਜ਼ਿਲ੍ਹਾ ਬਾਰ ਦੇ ਪ੍ਰਧਾਨ ਚੁਣੇ ਗਏ ਹਨ। ਉਹ 21 ਵੋਟਾਂ ਦੇ ਫ਼ਰਕ ਨਾਲ ਜੇਤੂ ਕਰਾਰ ਦਿੱਤੇ ਗਏ ਹਨ।

ਦਵਿੰਦਰ ਸਿੰਘ ਉਪ ਪ੍ਰਧਾਨ, ਸੰਸਾਰ ਸਿੰਘ ਮਾਨ ਸੈਕਟਰੀ ਅਤੇ ਪਰਵਿੰਦਰ ਕੌਰ ਨੂੰ ਖਜ਼ਾਨਚੀ ਚੁਣਿਆ ਗਿਆ ਹੈ। ਇਨ੍ਹਾਂ ਦੀ ਜਿੱਤ ਤੇ ਵਕੀਲਾਂ ਵਲੋਂ ਪਟਾਕੇ ਚਲਾ ਕੇ ਅਤੇ ਭੰਗੜੇ ਪਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। 

ਪਿਛਲੀ ਖ਼ਬਰ ਡੱਬਵਾਲੀ ਬਾਰ ਐਸੋਸੀਏਸ਼ਨ ਦੀ ਪ੍ਰਧਾਨਗੀ ਦੀ ਚੋਣ ਰਹੀ ‘ਡਰਾਅ’ ਅਗਲੀ ਖ਼ਬਰ ਬਾਰ ਐਸੋਸ਼ੀਏਸ਼ਨ ਬਲਾਚੌਰ ਦੀ ਚੋਣ ਹੋਈ, ਐਡਵੋਕੇਟ ਨਵੀਨ ਭਾਟੀਆ ਪ੍ਰਧਾਨ ਚੁਣੇ ਗਏ