13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਦਿੱਲੀ ਪੁਲਿਸ ਨੇ ਤਿੱਬਤੀ ਯੂਥ ਕਾਂਗਰਸ ਦੇ 50 ਤੋਂ ਵੱਧ ਮੈਂਬਰਾਂ ਨੂੰ ਲਿਆ ਹਿਰਾਸਤ ਵਿਚ

ਨਵੀਂ ਦਿੱਲੀ, 13 ਸਤੰਬਰ - ਦਿੱਲੀ ਪੁਲਿਸ ਦਾ ਕਹਿਣਾ ਹੈ, "ਭਾਰਤ ਮੰਡਪਮ ਨੇੜੇ ਵਿਰੋਧ ਪ੍ਰਦਰਸ਼ਨ ਕਰਦੇ ਸਮੇਂ ਪੁਲਿਸ ਨੇ ਤਿੱਬਤੀ ਯੂਥ ਕਾਂਗਰਸ ਦੇ 50 ਤੋਂ ਵੱਧ ਮੈਂਬਰਾਂ...

ਅਜੀਤ ਡੈਸਕ 13-09-2026

ਨਵੀਂ ਦਿੱਲੀ, 13 ਸਤੰਬਰ -  ਦਿੱਲੀ ਪੁਲਿਸ ਦਾ ਕਹਿਣਾ ਹੈ, "ਭਾਰਤ ਮੰਡਪਮ ਨੇੜੇ ਵਿਰੋਧ ਪ੍ਰਦਰਸ਼ਨ ਕਰਦੇ ਸਮੇਂ ਪੁਲਿਸ ਨੇ ਤਿੱਬਤੀ ਯੂਥ ਕਾਂਗਰਸ ਦੇ 50 ਤੋਂ ਵੱਧ ਮੈਂਬਰਾਂ ਨੂੰ ਹਿਰਾਸਤ ਵਿਚ ਲੈ ਲਿਆ"। ਪ੍ਰਦਰਸ਼ਨਕਾਰੀ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਭਾਰਤ ਫੇਰੀ ਅਤੇ ਭਾਰਤ ਮੰਡਪਮ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਉਨ੍ਹਾਂ ਦੀ ਭਾਗੀਦਾਰੀ ਦਾ ਵਿਰੋਧ ਕਰ ਰਹੇ ਸਨ।

ਪਿਛਲੀ ਖ਼ਬਰ ਆਂਧਰਾ ਪ੍ਰਦੇਸ਼ - ਲਾਰੀ ਅਤੇ ਆਟੋ-ਰਿਕਸ਼ਾ ਦੀ ਟੱਕਰ 'ਚ 3 ਮੌਤਾਂ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਗੁਰਗੱਦੀ ਦਿਵਸ ਦੀਆਂ ਸੰਗਤਾਂ ਨੂੰ ਵਧਾਈਆਂ