ਬਠਿੰਡਾ, 13 ਸਤੰਬਰ - ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਜ਼ਬੂਤ ਕਰਨ ਲਈ ਬਠਿੰਡਾ ਵਿਚ ਪੰਜਾਬ ਦੀ ਸਭ ਤੋਂ ਵੱਡੀ ਯੂਥ ਦੌੜ ਦਾ ਆਯੋਜਨ ਕੀਤਾ ਗਿਆ।ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ "ਯੂਥ ਰਨ ਪੰਜਾਬ 2026" ਦਾ ਆਯੋਜਨ ਕੀਤਾ ਗਿਆ।
ਬਠਿੰਡਾ ਵਿਚ ਯੂਥ ਦੌੜ ਵਿਚ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ।ਮੈਰਾਥਨ ਵਿਚ 20,000 ਨੌਜਵਾਨਾਂ ਅਤੇ ਖਿਡਾਰੀਆਂ ਨੇ ਹਿੱਸਾ ਲਿਆ।ਜੇਤੂਆਂ ਨੂੰ 11,000 ਰੁਪਏ ਤੱਕ ਦੇ ਨਕਦ ਇਨਾਮ ਦਿੱਤੇ ਜਾਣਗੇ, ਜਦੋਂ ਕਿ ਸਾਰੇ ਭਾਗੀਦਾਰਾਂ ਨੂੰ ਟੀ-ਸ਼ਰਟਾਂ ਅਤੇ ਭਾਗੀਦਾਰੀ ਮੈਡਲ ਪ੍ਰਾਪਤ ਹੋਣਗੇ।
ਤਾਜ਼ਾ ਖ਼ਬਰਾਂ
Free
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਜ਼ਬੂਤ ਕਰਨ ਲਈ "ਯੂਥ ਰਨ ਪੰਜਾਬ 2026" ਦਾ ਆਯੋਜਨ
ਬਠਿੰਡਾ, 13 ਸਤੰਬਰ - ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਜ਼ਬੂਤ ਕਰਨ ਲਈ ਬਠਿੰਡਾ ਵਿਚ ਪੰਜਾਬ ਦੀ ਸਭ ਤੋਂ ਵੱਡੀ ਯੂਥ ਦੌੜ ਦਾ ਆਯੋਜਨ ਕੀਤਾ ਗਿਆ।ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨਾਂ...
ਅਜੀਤ ਡੈਸਕ
13-09-2026