13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ 83ਵੇਂ ਸਥਾਪਨਾ ਦਿਵਸ ਦੇ ਸੰਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ

ਅੰਮ੍ਰਿਤਸਰ, 13 ਸਤੰਬਰ (ਹਰਮਿੰਦਰ ਸਿੰਘ) - ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ 83ਵੇਂ ਸਥਾਪਨਾ ਦਿਵਸ ਦੇ ਸੰਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਇਸ ਮੌਕੇ ਤੇ ਫੈਡਰੇਸ਼ਨ...

ਅਜੀਤ ਡੈਸਕ 13-09-2026

ਅੰਮ੍ਰਿਤਸਰ, 13 ਸਤੰਬਰ (ਹਰਮਿੰਦਰ ਸਿੰਘ) - ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ 83ਵੇਂ ਸਥਾਪਨਾ ਦਿਵਸ ਦੇ ਸੰਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਇਸ ਮੌਕੇ ਤੇ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਭਾਈ ਮਨਜੀਤ ਸਿੰਘ, ਭਾਈ ਕਰਨੈਲ ਸਿੰਘ  ਪੀਰਮੁਹੰਮਦ, ਭਾਈ ਕਵਰ ਚੜ੍ਹਤ ਸਿੰਘ ਸਮੇਤ ਵੱਡੀ ਗਿਣਤੀ ਚ ਫੈਡਰੇਸ਼ਨ ਮੈਂਬਰ ਹਾਜ਼ਰ ਸਨ।

ਪਿਛਲੀ ਖ਼ਬਰ ਬ੍ਰਿਕਸ ਸੰਮੇਲਨ 2026 ਦੇ ਦੂਜੇ ਦਿਨ ਪ੍ਰਧਾਨ ਮੰਤਰੀ ਮੋਦੀ ਵਲੋਂ ਸੰਬੋਧਨ ਅਗਲੀ ਖ਼ਬਰ ਡਾ. ਬਲਜੀਤ ਕੌਰ ਨੇ ਮੀਂਹ ਦੌਰਾਨ ਨੁਕਸਾਨੇ ਗਏ ਘਰਾਂ ਦੇ ਪਰਿਵਾਰਾਂ ਨੂੰ ਵੰਡੀ 1 ਕਰੋੜ ਰੁਪਏ ਦੀ ਰਾਹਤ ਰਾਸ਼ੀ