14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਘਰੇਲੂ ਤੇ ਖੇਤੀਬਾੜੀ ਸੈਕਟਰ ਦੀ ਬਿਜਲੀ ਸਪਲਾਈ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਐਕਸ਼ੀਅਨ ਦਫ਼ਤਰ ਰਾਏਕੋਟ ਦਾ ਘਿਰਾਓ

ਰਾਏਕੋਟ 14 ਸਤੰਬਰ (ਬਲਵਿੰਦਰ ਸਿੰਘ ਲਿੱਤਰ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਪਾਵਰਕਾਮ ਦੇ ਐਕਸ਼ੀਅਨ ਦਫ਼ਤਰ ਰਾਏਕੋਟ ਸਾਹਮਣੇ ਬਿਜਲੀ ਦੀ ਅਣ-ਐਲਾਨੀ ਕਟੌਤੀ...

ਅਜੀਤ ਡੈਸਕ 14-09-2026

ਰਾਏਕੋਟ 14 ਸਤੰਬਰ (ਬਲਵਿੰਦਰ ਸਿੰਘ ਲਿੱਤਰ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਪਾਵਰਕਾਮ ਦੇ ਐਕਸ਼ੀਅਨ ਦਫ਼ਤਰ ਰਾਏਕੋਟ ਸਾਹਮਣੇ ਬਿਜਲੀ ਦੀ ਅਣ-ਐਲਾਨੀ ਕਟੌਤੀ ਅਤੇ ਮਾੜੇ ਪ੍ਰਬੰਧਾਂ ਦੇ ਖ਼ਿਲਾਫ਼ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਦੌਰਾਨ ਵੱਡੀ ਗਿਣਤੀ ਵਿਚ ਪੁੱਜੇ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਹ ਰੋਸ ਧਰਨਾ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਜਥੇਬੰਦਕ ਸਕੱਤਰ ਡਾ.ਗੁਰਚਰਨ ਸਿੰਘ ਬੜਿੰਗ ਰਾਏਕੋਟ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਅਤੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਸਿੱਧੂ ਦੀ ਸ਼ਾਂਝੀ ਅਗਵਾਈ ਹੇਠ ਦਿੱਤਾ ਗਿਆ।

 

ਪਿਛਲੀ ਖ਼ਬਰ ਪੁਲਿਸ ਚੌਕੀ ਸਾਹਮਣੇ ਪੈਂਦੀਆਂ 10 ਦੁਕਾਨਾਂ ਦੇ ਚੋਰਾਂ ਤਾਲੇ ਤੋੜੇ, ਦੁਕਾਨਦਾਰ ਨੇ ਪ੍ਰਸ਼ਾਸਨ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਤਰਨਤਾਰਨ ਸਹਿਰ ਵਿਚ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਦੇ ਸਰਕਾਰੀ ਕਰਮਚਾਰੀ ਨੇ ਭੇਦ ਭਰਿਆ ਹਲਾਤਾ ਵਿਚ ਹੋਈ ਮੌਤ