14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਬਿਜਲੀ ਸੰਕਟ ਵਿਚਕਾਰ ਪਾਵਰਕਾਮ ਦੇ ਚੇਅਰਮੈਨ ਦਾ ਤਬਾਦਲਾ, ਬਸੰਤ ਗਰਗ ਦੀ ਥਾਂ ਹੁਣ ਗੁਰਕਿਰਤ ਕਿਰਪਾਲ ਸਿੰਘ ਹੋਣਗੇ ਨਵੇਂ ਚੇਅਰਮੈਨ

ਪਟਿਆਲਾ 12 ਸਤੰਬਰ (ਧਰਮਿੰਦਰ ਸਿੰਘ ਸਿੱਧੂ) - ਪੰਜਾਬ ਵਿਚ ਚੱਲ ਰਹੇ ਬਿਜਲੀ ਸੰਕਟ ਦਰਮਿਆਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐਸ.ਪੀ.ਸੀ.ਐਲ.) ਦੇ ਚੇਅਰਮੈਨ...

ਅਜੀਤ ਡੈਸਕ 14-09-2026

ਪਟਿਆਲਾ 12 ਸਤੰਬਰ (ਧਰਮਿੰਦਰ ਸਿੰਘ ਸਿੱਧੂ) - ਪੰਜਾਬ ਵਿਚ ਚੱਲ ਰਹੇ ਬਿਜਲੀ ਸੰਕਟ ਦਰਮਿਆਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐਸ.ਪੀ.ਸੀ.ਐਲ.) ਦੇ ਚੇਅਰਮੈਨ  ਦਾ ਤਬਾਦਲਾ ਹੋ ਗਿਆ ਹੈ।ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਪੱਤਰ  ਅਨੁਸਾਰ  ਬਿਜਲੀ ਨਿਗਮ ਦੇ ਸੀ.ਐਮ.ਡੀ ਚਲਦੇ ਆ ਰਹੇ ਡਾ..ਬਸੰਤ ਗਰਗ ਆਈ.ਏ.ਐਸ ਨੂੰ ਬਦਲ ਕੇ ਆਈ.ਏ.ਐੱਸ ਗੁਰਕੀਰਤ ਕਿਰਪਾਲ ਸਿੰਘ ਨੂੰ ਪੀ.ਐਸ.ਟੀ.ਸੀ.ਐਲ. ਅਤੇ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ ਵਜੋਂ ਵਾਧੂ ਚਾਰਜ ਸੌੰਪ ਦਿੱਤਾ ਗਿਆ ਹੈ ।

 

 

 

ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਫ਼ਰੀਦਕੋਟ ’ਚ ਕਾਨਫ਼ਰੰਸ ਅਗਲੀ ਖ਼ਬਰ ਪਿੰਡ ਬਲੜਵਾਲ ਆਬਾਦੀ ਬਾਬਾ ਗਮਚੁੱਕ ਜੀ ਦੇ ਸਾਬਕਾ ਸਰਪੰਚ ਪੁੰਨਣ ਸਿੰਘ ਸਮੇਤ ਕਈ ਪਰਿਵਾਰਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ