17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪ੍ਰਸ਼ਾਸਨ ਦੇ ਭਰੋਸੇ ਮਗਰੋਂ ਕਿਸਾਨ ਮਜਦੂਰ ਮੋਰਚੇ ਨੇ ਅੰਮ੍ਰਿਤਸਰ-ਦਿੱਲੀ ਕੌਮੀ ਰੇਲ ਮਾਰਗ ਤੋਂ ਚੁੱਕਿਆ ਧਰਨਾ

ਅੰਮ੍ਰਿਤਸਰ, 17 ਸਤੰਬਰ - ਪ੍ਰਸ਼ਾਸਨ ਦੇ ਭਰੋਸੇ ਮਗਰੋਂ ਕਿਸਾਨ ਮਜਦੂਰ ਮੋਰਚੇ ਨੇ ਅੰਮ੍ਰਿਤਸਰ-ਦਿੱਲੀ ਕੌਮੀ ਰੇਲ ਮਾਰਗ 'ਤੇ ਲਗਾਇਆ ਧਰਨਾ ਸਮਾਪਤ...

ਅਜੀਤ ਡੈਸਕ 17-09-2026

ਅੰਮ੍ਰਿਤਸਰ, 17 ਸਤੰਬਰ - ਪ੍ਰਸ਼ਾਸਨ ਦੇ ਭਰੋਸੇ ਮਗਰੋਂ ਕਿਸਾਨ ਮਜਦੂਰ ਮੋਰਚੇ ਨੇ ਅੰਮ੍ਰਿਤਸਰ-ਦਿੱਲੀ ਕੌਮੀ ਰੇਲ ਮਾਰਗ 'ਤੇ ਲਗਾਇਆ ਧਰਨਾ ਸਮਾਪਤ ਕਰ ਦਿੱਤਾ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ, ਆਈ.ਜੀ. ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਕੰਵਲਪ੍ਰੀਤ ਸਿੰਘ ਦੀ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਤੇ ਉਨ੍ਹਾਂ ਦੇ ਸਾਥੀਆਂ ਨਾਲ ਹੋਈ ਲੰਬੀ ਗੱਲਬਾਤ ਤੋਂ ਬਾਅਦ ਕਿਸਾਨਾਂ ਨੇ ਧਰਨਾ ਸਮਾਪਤ ਕਰ ਦਿੱਤਾ। 

ਪਿਛਲੀ ਖ਼ਬਰ ਭਾਰਤ -ਅਫ਼ਗਾਨਿਸਤਾਨ ਤੀਜਾ ਟੀ-20 ਮੈਚ ਅੱਜ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 77ਵੇਂ ਜਨਮ ਦਿਨ ਮੌਕੇ ਡੇਰਾ ਸੱਚਖੰਡ ਬੱਲਾਂ ਵਿਖੇ ਵਿਸ਼ੇਸ਼ ਅਰਦਾਸ ਦਾ ਆਯੋਜਨ