19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੁੱਟਿਆ ਆਂਡਾ

ਲੁਧਿਆਣਾ, 19 ਸਤੰਬਰ (ਰੁਪੇਸ਼ ਕੁਮਾਰ)- ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਫ਼ਲੇ ’ਤੇ ਆਂਡਾ ਮਾਰ ਕੇ ਵਿਰੋਧ ਜਤਾਇਆ ਗਿਆ।

ਅਜੀਤ ਡੈਸਕ 19-09-2026

ਲੁਧਿਆਣਾ, 19 ਸਤੰਬਰ (ਪਰਮਿੰਦਰ ਆਹੂਜਾ, ਰੁਪੇਸ਼ ਕੁਮਾਰ)-  ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਫ਼ਲੇ ’ਤੇ ਆਂਡਾ ਮਾਰ ਕੇ ਵਿਰੋਧ ਜਤਾਇਆ ਗਿਆ। ਬਿੱਟੂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਉਪਰ ਜੋ ਕੱਲ੍ਹ ਹਮਲਾ ਹੋਇਆ ਹੈ, ਉਸ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਸ਼ਾਮਿਲ ਸਨ, ਜਿਸ ਦੇ ਰੋਸ ਵਜੋਂ ਅੱਜ ਉਹ ਮੁੱਖ ਮੰਤਰੀ ਦੇ ਕਾਫਲੇ ਦੇ ਕੋਲ ਆਪਣਾ ਰੋਸ ਪ੍ਰਗਟ ਕਰ ਰਹੇ ਹਨ। ਇਸ ਘਟਨਾ ਤੋਂ ਬਾਅਦ ਪੁਲਿਸ ਵਲੋਂ ਰਵਨੀਤ ਸਿੰਘ ਬਿੱਟੂ ਨੂੰ ਹਿਰਾਸਤ ’ਚ ਲੈ ਲਿਆ ਗਿਆ ਹੈ।

ਪਿਛਲੀ ਖ਼ਬਰ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਕੋਠੀ ਨੇੜੇ ਆਂਗਣਵਾੜੀ ਵਰਕਰ ਵਲੋਂ ਰੋਸ ਪ... ਅਗਲੀ ਖ਼ਬਰ ਆਂਗਨਵਾੜੀ ਵਰਕਰਾਂ ਵਲੋਂ ਸੇਖਵਾਂ ਦੇ ਗ੍ਰਹਿ ਵਿਖੇ ਦਿੱਤਾ ਗਿਆ ਧਰਨਾ