20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 20 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ।

ਅਜੀਤ ਡੈਸਕ 20-09-2026

ਚੰਡੀਗੜ੍ਹ, 20 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕਰ ਵਧਾਈਆਂ ਦਿੰਦੇ ਹੋਏ ਕਿਹਾ ਕਿ ਪਹਿਲੇ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਅਤੇ ਮਹਾਨ ਤਪੱਸਵੀ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ। ਪਰਮਾਤਮਾ ਦਾ ਨਾਮ ਸਿਮਰਨ ਵਾਲੇ ਮਹਾਨ ਤਪੱਸਵੀਆਂ 'ਚ ਬਾਬਾ ਸ੍ਰੀ ਚੰਦ ਜੀ ਦਾ ਨਾਮ ਬੜਾ ਸਤਿਕਾਰਯੋਗ ਹੈ।

ਪਿਛਲੀ ਖ਼ਬਰ ਬਲਾਕ ਸੰਮਤੀ ਤਲਵੰਡੀ ਸਾਬੋ ਦੇ ਵਾਈਸ ਚੇਅਰਮੈਨ ਅੰਗਰੇਜ਼ ਸਿੰਘ ਮਹਿਮਾ ਬਰਾੜ ਕੌਰੇਆਣਾ ਨਹੀਂ ਰਹੇ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਪੱਡਾ ਵਿਖੇ ਗੋਲੀਆਂ ਮਾਰ ਕੇ ਨੌਜਵਾਨ ਕਤਲ