23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਏਸ਼ੀਆਈ ਖੇਡਾਂ 'ਚ ਪਰਿਨਾਜ਼ ਧਾਲੀਵਾਲ ਅਤੇ ਭਵਤੇਗ ਸਿੰਘ ਗਿੱਲ ਨੇ ਕਾਂਸੀ ਦਾ ਤਗਮਾ ਜਿੱਤ ਕੇ ਕੀਤਾ ਦੇਸ਼ ਤੇ ਪੰਜਾਬ ਦਾ ਨਾਂਅ ਰੌਸ਼ਨ - ਭਗਵੰਤ ਮਾਨ

ਚੰਡੀਗੜ੍ਹ, 23 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਏਸ਼ੀਆਈ ਖੇਡਾਂ 'ਚ ਪੰਜਾਬ ਦੇ ਗੱਭਰੂਆਂ ਤੇ ਧੀਆਂ ਦਾ ਦਮਦਾਰ ਪ੍ਰਦਰਸ਼ਨ...

ਅਜੀਤ ਡੈਸਕ 23-09-2026

ਚੰਡੀਗੜ੍ਹ, 23 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਏਸ਼ੀਆਈ ਖੇਡਾਂ 'ਚ ਪੰਜਾਬ ਦੇ ਗੱਭਰੂਆਂ ਤੇ ਧੀਆਂ ਦਾ ਦਮਦਾਰ ਪ੍ਰਦਰਸ਼ਨ ਜਾਰੀ…
ਸ਼ੂਟਿੰਗ 'ਚ 'ਵੂਮੈਨ ਸਕੀਟ ਟੀਮ' ਈਵੈਂਟ 'ਚ ਪਰਿਨਾਜ਼ ਧਾਲੀਵਾਲ ਅਤੇ 'ਮੈਨ ਸਕੀਟ ਟੀਮ' ਈਵੈਂਟ 'ਚ ਭਵਤੇਗ ਸਿੰਘ ਗਿੱਲ ਨੇ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ..
ਦੋਵਾਂ ਹੋਣਹਾਰ ਖਿਡਾਰੀਆਂ ਨੂੰ ਬਹੁਤ-ਬਹੁਤ ਮੁਬਾਰਕਾਂ..
ਤੁਹਾਡੀ ਇਹ ਪ੍ਰਾਪਤੀ ਪੰਜਾਬ ਦੇ ਲੱਖਾਂ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ। 

ਪਿਛਲੀ ਖ਼ਬਰ ਭਾਰਤੀ ਲੋਕਾਂ ਵਿਰੁੱਧ ਇਕ ਅਪਰਾਧ ਅਤੇ ਸਾਡੇ ਸੰਵਿਧਾਨ 'ਤੇ ਸਿੱਧਾ ਹਮਲਾ ਹੈ ਵੋਟ ਚੋਰੀ - ਰਾਹੁਲ ਗਾਂਧੀ ਅਗਲੀ ਖ਼ਬਰ ਰਾਜਾਸਾਂਸੀ ਤੋਂ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸ਼ੁਰੂ