ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 24 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) 'ਮੀਰੀ ਪੀਰੀ ਖ਼ਾਲਸਾ ਮਾਰਚ ਤੀਸਰੇ ਪੜਾਅ ਤਹਿਤ ਅੱਜ ਇਤਿਹਾਸਿਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਤੋਂ ਅਰਦਾਸ ਬੇਨਤੀ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ । ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਂ ਪਿਆਰਿਆਂ ਅਤੇ ਨਗਰ ਕੀਰਤਨ ਵਿਚ ਸ਼ਾਮਿਲ ਸਖਸ਼ੀਅਤਾਂ ਨੂੰ ਸਿਰਪਾਉ ਦੇ ਕੇ ਸਨਮਾਨਿਤ ਕੀਤਾ ।
ਤਾਜ਼ਾ ਖ਼ਬਰਾਂ
Free
ਮੀਰੀ ਪੀਰੀ ਖ਼ਾਲਸਾ ਮਾਰਚ ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਤੋਂ ਰਵਾਨਾ
ਬਾਬਾ ਬਕਾਲਾ ਸਾਹਿਬ (ਅੰਮ੍ਰਿਤਸਰ), 24 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) 'ਮੀਰੀ ਪੀਰੀ ਖ਼ਾਲਸਾ ਮਾਰਚ ਤੀਸਰੇ ਪੜਾਅ ਤਹਿਤ ਅੱਜ ਇਤਿਹਾਸਿਕ ਗੁਰਦੁਆਰਾ ਨੌਵੀਂ ਪਾਤਸ਼ਾਹੀ...
ਅਜੀਤ ਡੈਸਕ
24-09-2026