24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਆਗੂਆਂ ਦੀ ਕਿਸਾਨੀ ਮੰਗਾਂ ਨੂੰ ਲੈ ਕੇ ਮੀਟਿੰਗ

ਚੰਡੀਗੜ੍ਹ, 24 ਸਤੰਬਰ (ਅਜਾਇਬ ਔਜਲਾ)- ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਆਗੂਆਂ ਦੀ...

ਅਜੀਤ ਡੈਸਕ 24-09-2026

ਚੰਡੀਗੜ੍ਹ, 24 ਸਤੰਬਰ (ਅਜਾਇਬ ਔਜਲਾ)- ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਆਗੂਆਂ ਦੀ ਕਿਸਾਨੀ ਮੰਗਾਂ ਨੂੰ ਲੈ ਕੇ ਇਸ ਸਮੇਂ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਮੀਟਿੰਗ ਹੋ ਰਹੀ ਹੈ।

ਇਸ ਵਿਚ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੰਡੀਆਂ ਤੋਂ ਇਲਾਵਾ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ ਆਦਿ ਆਗੂ ਇਸ ਮੀਟਿੰਗ ਵਿਚ ਹਿੱਸਾ ਲੈ ਰਹੇ ਹਨ।

ਪਿਛਲੀ ਖ਼ਬਰ ਮਾਨ ਸਰਕਾਰ ਦਾ "ਮਿਸ਼ਨ ਰੁਜ਼ਗਾਰ" ਜਾਰੀ ਅਗਲੀ ਖ਼ਬਰ ਜਲੰਧਰ ਸਿਵਲ ਹਸਪਤਾਲ ਦੇ ਬਾਹਰ ਔਰਤ ਨੇ ਦਿੱਤਾ ਪੰਜਵੇਂ ਬੱਚੇ ਨੂੰ ਜਨਮ