26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕੇਂਦਰੀ ਮੰਤਰੀ ਕਪਿਲ ਮਿਸ਼ਰਾ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ

ਦਿੜ੍ਹਬਾ ਮੰਡੀ (ਸੰਗਰੂਰ), 26 ਸਤੰਬਰ (ਜਸਵੀਰ ਸਿੰਘ ਔਜਲਾ)- ਕੇਂਦਰੀ ਮੰਤਰੀ ਕਪਿਲ ਮਿਸ਼ਰਾ ਪਿੰਡ ਤੂਰਵੰਨਜਾਰਾ ਵਿਖੇ...

ਅਜੀਤ ਡੈਸਕ 26-09-2026

ਦਿੜ੍ਹਬਾ ਮੰਡੀ (ਸੰਗਰੂਰ), 26 ਸਤੰਬਰ (ਜਸਵੀਰ ਸਿੰਘ ਔਜਲਾ)- ਕੇਂਦਰੀ ਮੰਤਰੀ ਕਪਿਲ ਮਿਸ਼ਰਾ ਪਿੰਡ ਤੂਰਵੰਨਜਾਰਾ ਵਿਖੇ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਪਰਿਵਾਰ ਤੋਂ ਵਾਪਰੀ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ।

ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ ਹੱਥ ਲਿਖੀ ਚਿੱਠੀ ਕਪਿਲ ਮਿਸ਼ਰਾ ਰਾਹੀਂ ਭੇਜੀ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਅਤੇ ਉਹ ਆਪਣਾ ਪੱਖ ਗ੍ਰਹਿ ਮੰਤਰੀ ਅੱਗੇ ਰੱਖਣਾ ਚਾਹੁੰਦੇ ਹਨ।

ਪਿਛਲੀ ਖ਼ਬਰ ਏਸ਼ੀਆਈ ਖੇਡਾਂ 'ਚ ਸ਼ਾਟਪੁੱਟ ਖਿਡਾਰੀ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਚਾਂਦੀ ਦਾ ਤਗ਼ਮਾ ਅਗਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਸੰਨ ਸਾਹਿਬ ਬਾਸਰਕੇ ਗਿੱਲਾਂ ਵਿਖੇ ਸਾਲਾਨਾ (ਚੁਰਾਸੀ ਕੱਟ) ਜੋੜ ਮੇਲਾ ਸ਼ਰਧਾ ਤੇ ਸਤਿਕਾਰ ਸਹਿਤ ਮਨਾ...