27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪੰਜਾਬ ਸਰਕਾਰ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਅਯੋਜਿਤ ਕੀਤਾ ਜਾਵੇਗਾ ਜਸ਼ਨ-ਏ-ਇਨਕਲਾਬ - ਬਲਤੇਜ ਪੰਨੂ

ਲੁਧਿਆਣਾ, 27 ਸਤੰਬਰ (ਰੁਪੇਸ਼ ਕੁਮਾਰ) - ਪੰਜਾਬ ਸਰਕਾਰ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵਿਖੇ ਆਯੋਜਿਤ ਕੀਤੇ ਜਾ ਰਹੇ ਜਸ਼ਨ-ਏ-ਇਨਕਲਾਬ ਸੰਬੰਧੀ...

ਅਜੀਤ ਡੈਸਕ 27-09-2026

ਲੁਧਿਆਣਾ, 27 ਸਤੰਬਰ (ਰੁਪੇਸ਼ ਕੁਮਾਰ) - ਪੰਜਾਬ ਸਰਕਾਰ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵਿਖੇ ਆਯੋਜਿਤ ਕੀਤੇ ਜਾ ਰਹੇ ਜਸ਼ਨ-ਏ-ਇਨਕਲਾਬ ਸੰਬੰਧੀ ਅੱਜ ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਵਲੋਂ ਪੀ.ਏ.ਯੂ. ਦਾ ਦੌਰਾ ਕੀਤਾ ਗਿਆ ਅਤੇ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ 28 ਸਤੰਬਰ ਨੂੰ ਇਹ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਇਕ ਪਲੇਅ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕ ਪਹੁੰਚਣਗੇ।

ਪਿਛਲੀ ਖ਼ਬਰ ਵਿਜੀਲੈਂਸ ਵਲੋਂ ਥਾਣਾ ਕੋਟ ਈਸੇ ਖਾਂ ਦੀ ਐੱਸ.ਐੱਚ.ਓ. 50 ਹਜ਼ਾਰ ਰੁਪਏ ਰਿਸ਼ਵ ਲੈਂਦਿਆਂ ਰੰਗੇ ਹੱਥੀਂ ਕਾਬੂ ਅਗਲੀ ਖ਼ਬਰ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਸ਼ੁਰੂ ਹੋ ਗਈ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਕਮੇਟੀ ਦੀ ਮੀਟਿੰਗ