28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਲਵਲੀ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ

ਫਗਵਾੜਾ (ਕਪੂਰਥਲਾ), 28 ਸਤੰਬਰ - ਲਵਲੀ ਯੂਨੀਵਰਸਿਟੀ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ...

ਅਜੀਤ ਡੈਸਕ 28-09-2026

ਫਗਵਾੜਾ (ਕਪੂਰਥਲਾ), 28 ਸਤੰਬਰ - ਲਵਲੀ ਯੂਨੀਵਰਸਿਟੀ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲੈਣ ਐਲ.ਪੀ.ਯੂ. ਪਹੁੰਚ ਗਏ ਹਨ।ਇਸ ਮੌਕੇ ਉਨ੍ਹਾਂ ਕਿਹਾ ਕਿ ਜਿਸ ਨੇ ਵੀ ਕਾਨੂੰਨ ਹੱਥ ਵਿਚ ਲਿਆ, ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ।
ਇਸ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਨੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ ਤੇ ਨਾਲ ਹੀ ਡੀ.ਜੀ.ਪੀ. ਗੌਰਵ ਯਾਦਵ ਨੂੰ ਜ਼ਮੀਨੀ ਪੱਧਰ 'ਤੇ ਜਾਣ ਅਤੇ ਸਥਿਤੀ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਵੀ ਦਿੱਤੇ ਗਏ ਸਨ। 

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਸ਼ਹੀਦ ਭਗਤ ਸਿੰਘ ਨੂੰ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਉੱਤਰਾਖੰਡ - ਬਚਾਅ ਟੀਮਾਂ ਨੇ ਸੁਰੱਖਿਅਤ ਬਾਹਰ ਕੱਢਿਆ ਜ਼ਮੀਨ ਖਿਸਕਣ ਕਾਰਨ ਫਸੇ 1,500 ਸ਼ਰਧਾਲੂਆਂ ਨੂੰ