ਲੁਧਿਆਣਾ, 28 ਸਤੰਬਰ- ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਅੱਜ ਲੁਧਿਆਣਾ ਵਿਚ ਜਸ਼ਨ-ਏ-ਇਨਕਲਾਬ ਨਾਂਅ ਦਾ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਵਿਚ ਮੁੱਖ ਤੌਰ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ‘ਆਪ’ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਪਹੁੰਚਣਗੀਆਂ। ਸਮਾਗਮ ਵਿਚ ਇਕ ਲੱਖ ਤੋਂ ਵੱਧ ਲੋਕਾਂ ਦੇ ਪਹੁੰਚਣ ਦੀ ਉਮੀਦ ਜਤਾਈ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਜਸ਼ਨ-ਏ-ਇਨਕਲਾਬ ਨੂੰ ਲੈ ਕੇ ਤਿਆਰੀਆਂ ਮੁਕੰਮਲ
ਲੁਧਿਆਣਾ, 28 ਸਤੰਬਰ- ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਅੱਜ ਲੁਧਿਆਣਾ ਵਿਚ ਜਸ਼ਨ-ਏ-ਇਨਕਲਾਬ ਨਾਂਅ ਦਾ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਅਜੀਤ ਡੈਸਕ
28-09-2026