ਨਾਗੋਆ, 30 ਸਤੰਬਰ - 2026 ਦੀਆਂ ਏਸ਼ੀਆਈ ਖੇਡਾਂ ਵਿਚ ਭਾਰਤੀ ਮਹਿਲਾ ਕੰਪਾਊਂਡ ਤੀਰਅੰਦਾਜ਼ੀ ਟੀਮ ਨੇ ਫਾਈਨਲ ਵਿਚ ਚੀਨ ਨੂੰ 238-234 ਨਾਲ ਹਰਾ ਕੇ ਸੋਨ ਤਗ਼ਮਾ ਹਾਸਲ ਕੀਤਾ ਹੈ। ਟੀਮ ਨੇ ਇਹ ਕਾਰਨਾਮਾ ਕਰਕੇ ਵਿਸ਼ਵ ਰਿਕਾਰਡ ਦੀ ਬਰਾਬਰੀ ਕੀਤੀ ਹੈ। ਮਹਿਲਾ ਕੰਪਾਊਂਡ ਤੀਰਅੰਦਾਜ਼ੀ ਵਿਚ ਪਹਿਲਾ ਇਹ ਰਿਕਾਰਡ ਦੱਖਣੀ ਕੋਰੀਆਂ ਦੇ ਨਾਂਅ ਸੀ, ਜਿਸ ਨੇ 2024 ਦੀਆਂ ਏਸ਼ਿਆਈ ਖੇਡਾਂ ਵਿਚ 238 ਦਾ ਸਕੋਰ ਕਰ ਕੇ ਵਿਸ਼ਵ ਰਿਕਾਰਡ ਕਾਇਮ ਕੀਤਾ ਸੀ। ਭਾਰਤ ਦੀਆਂ ਧੀਆਂ ਨੇ ਵੀ ਹੁਣ ਇਸ ਵਿਸ਼ਵ ਰਿਕਾਰਡ ਦੀ ਬਰਾਬਰੀ ਕਰ ਲਈ ਹੈ।
ਤਾਜ਼ਾ ਖ਼ਬਰਾਂ
Free
ਏਸ਼ਿਆਈ ਖੇਡਾਂ - ਭਾਰਤੀ ਮਹਿਲਾ ਕੰਪਾਊਂਡ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ
ਨਾਗੋਆ, 30 ਸਤੰਬਰ - 2026 ਦੀਆਂ ਏਸ਼ੀਆਈ ਖੇਡਾਂ ਵਿਚ ਭਾਰਤੀ ਮਹਿਲਾ ਕੰਪਾਊਂਡ ਤੀਰਅੰਦਾਜ਼ੀ ਟੀਮ ਨੇ ਫਾਈਨਲ ਵਿਚ ਚੀਨ ਨੂੰ 238-234 ਨਾਲ ਹਰਾ ਕੇ ਸੋਨ ਤਗ਼ਮਾ...
ਅਜੀਤ ਡੈਸਕ
30-09-2026