01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਰਾਜਾ ਵੜਿੰਗ ਕੱਲ੍ਹ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 1 ਅਕਤੂਬਰ- ਰਾਜਾ ਵੜਿੰਗ ਕੱਲ੍ਹ ਰਾਹੁਲ ਗਾਂਧੀ ਨਾਲ ਮੁਲਾਕਾਤ...

ਅਜੀਤ ਡੈਸਕ 01-10-2026

ਚੰਡੀਗੜ੍ਹ, 1 ਅਕਤੂਬਰ- ਰਾਜਾ ਵੜਿੰਗ ਕੱਲ੍ਹ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਰਾਜਾ ਵੜਿੰਗ ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋਏ। ਕੱਲ੍ਹ ਸਵੇਰੇ 11 ਵਜੇ ਮੁਲਾਕਾਤ ਹੋਵੇਗੀ। ਰਾਜਾ ਵੜਿੰਗ ਨੇ ਕਿਹਾ ਕਿ ਦਿੱਲੀ ਜਾ ਕੇ ਕੁੱਝ ਗੱਲਾਂ ਸਾਫ ਹੋਣਗੀਆਂ।
 

 

ਪਿਛਲੀ ਖ਼ਬਰ ਇੰਸਪੈਕਟਰ ਸੁਨੀਤਾ ਰਾਣੀ ਬਰਖ਼ਾਸਤ, ਰਿਸ਼ਵਤ ਲੈਣ ਦੇ ਇਲਾਜ਼ਾਮ ਅਗਲੀ ਖ਼ਬਰ ਪਾਖਰਪੁਰ ਦੀ ਦਾਣਾ ਮੰਡੀ 'ਚ ਝੋਨੇ ਦੀ ਸਰਕਾਰੀ ਖਰੀਦ ਚੇਅਰਮੈਨ ਬਲਬੀਰ ਸਿੰਘ ਬੋਪਾਰਾਏ ਨੇ ਸ਼ੁਰੂ ਕਰਵਾਈ