02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਜੰਡਿਆਲਾ ਗੁਰੂ ਨੇੜੇ ਸੂਏ ’ਚੋਂ 34 ਸਾਲਾ ਨੌਜਵਾਨ ਦੀ ਮਿਲੀ ਲਾਸ਼

ਜੰਡਿਆਲਾ ਗੁਰੂ (ਅੰਮ੍ਰਿਤਸਰ), 2 ਅਕਤੂਬਰ (ਅੰਮ੍ਰਿਤ ਪਾਲ ਸਿੰਘ)- ਜੰਡਿਆਲਾ ਗੁਰੂ ਨੇੜੇ ਸੂਏ ਵਿਚੋਂ 34 ਸਾਲਾਂ....

ਅਜੀਤ ਡੈਸਕ 02-10-2026

ਜੰਡਿਆਲਾ ਗੁਰੂ (ਅੰਮ੍ਰਿਤਸਰ), 2 ਅਕਤੂਬਰ (ਅੰਮ੍ਰਿਤ ਪਾਲ ਸਿੰਘ)- ਜੰਡਿਆਲਾ ਗੁਰੂ ਨੇੜੇ ਸੂਏ ਵਿਚੋਂ 34 ਸਾਲਾਂ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਪ੍ਰਬਸਿਮਰਨ ਸਿੰਘ ਵਾਸੀ ਰਈਆ ਖੁਰਦ ਵਜੋਂ ਦੱਸੀ ਜਾ ਰਹੀ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਦੀ ਮੌਤ ਦੇ ਕਾਰਨਾਂ ਸਬੰਧੀ ਫਿਲਹਾਲ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਵਲੋਂ ਘਟਨਾ ਦੇ ਬਾਕੀ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਚੇਅਰਮੈਨ ਦਿਲਬਾਗ ਸਿੰਘ ਬਾਠ ਨੇ ਦਾਣਾ ਮੰਡੀ ਤਰਨ ਤਾਰਨ ਵਿਖੇ ਸਰਕਾਰੀ ਖ੍ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਅਦਾਲਤ ਤੋਂ ਫ਼ਰਾਰ ਦੋਸ਼ੀ 13 ਦਿਨਾਂ ਬਾਅਦ ਕਾਬੂ