02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਗੁਰਜੀਤ ਸਿੰਘ ਔਜਲਾ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵਜੋਂ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਪਰਗਟ ਸਿੰਘ ਜੀ ਨੂੰ ਵਧਾਈਆਂ

ਚੰਡੀਗੜ੍ਹ, 2 ਅਕਤੂਬਰ- ਗੁਰਜੀਤ ਸਿੰਘ ਔਜਲਾ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ...

ਅਜੀਤ ਡੈਸਕ 02-10-2026

ਚੰਡੀਗੜ੍ਹ, 2 ਅਕਤੂਬਰ- ਗੁਰਜੀਤ ਸਿੰਘ ਔਜਲਾ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਸ. ਪਰਗਟ ਸਿੰਘ ਜੀ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆ ਗਈਆਂ।

ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਜਨਤਕ ਜੀਵਨ ਅਤੇ ਖੇਡ ਜਗਤ ਵਿਚ ਤੁਹਾਡੇ ਲੰਮੇ ਤਜਰਬੇ, ਅਨੁਸ਼ਾਸਨ ਅਤੇ ਸਮਰਪਣ ਨੂੰ ਦੇਖਦਿਆਂ, ਇਸ ਨਵੀਂ ਜ਼ਿੰਮੇਵਾਰੀ ਲਈ ਦਿਲੋਂ ਸ਼ੁਭਕਾਮਨਾਵਾਂ।

ਉਮੀਦ ਹੈ ਕਿ ਤੁਹਾਡੀ ਅਗਵਾਈ ਹੇਠ ਪੰਜਾਬ ਪ੍ਰਦੇਸ਼ ਕਾਂਗਰਸ ਸੰਗਠਨ ਨੂੰ ਹੋਰ ਸੁਚੱਜੇ ਢੰਗ ਨਾਲ ਮਜ਼ਬੂਤ ਕਰਨ, ਵਰਕਰਾਂ ਨਾਲ ਬਿਹਤਰ ਤਾਲਮੇਲ ਬਣਾਉਣ ਅਤੇ ਪੰਜਾਬ ਨਾਲ ਸਬੰਧਤ ਲੋਕ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਕੰਮ ਕਰੇਗੀ।

ਪਿਛਲੀ ਖ਼ਬਰ ਘੱਗਰ ’ਚ ਨਾਜਾਇਜ਼ ਮਾਈਨਿੰਗ ਦਾ ਦੋਸ਼, ਵਿਕਾਸ ਸਿੰਗਲਾ ਸਮੇਤ ਸੱਤ ਖ਼ਿਲਾਫ਼ ਕੇਸ ਅਗਲੀ ਖ਼ਬਰ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਸਮਰਥਕ ਅਤੇ ਉਨ੍ਹਾਂ ਦੇ ਪਰਿਵਾਰ ਵਿਚ ਖੁਸ਼ੀ ਦੀ ਲਹਿਰ