03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ 'ਤੇ ਗੋਲੀਆਂ ਚੱਲੀਆਂ

ਅੰਮ੍ਰਿਤਸਰ, 3 ਅਕਤੂਬਰ- ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ 'ਤੇ...

ਅਜੀਤ ਡੈਸਕ 03-10-2026

ਅੰਮ੍ਰਿਤਸਰ, 3 ਅਕਤੂਬਰ- ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ 'ਤੇ ਗੋਲੀਆਂ ਚੱਲਣ ਦੀ ਜਾਣਕਾਰੀ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਮੈਡ ਸੰਧੂ ਖੂਨ ਨਾਲ ਲੱਥਪੱਥ ਮਿਲਿਆ। ਅੰਮ੍ਰਿਤਸਰ 'ਚ ਮੈਡ ਸੰਧੂ 'ਤੇ ਗੋਲੀਆਂ ਚੱਲੀਆਂ ਹਨ। ਗੋਲੀ ਲੱਗਣ ਨਾਲ ਮੈਡ ਸੰਧੂ ਬੁਰੀ ਤਰ੍ਹਾਂ ਜਖ਼ਮੀ ਹੋਇਆ ਹੈ। 

ਪਿਛਲੀ ਖ਼ਬਰ ਅੰਮ੍ਰਿਤਸਰ ਵਿਚ ਇਨਫਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ ਅਗਲੀ ਖ਼ਬਰ ਪੁਰਸ਼ ਹਾਕੀ ਟੀਮ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਸਾਬਕਾ ਕਪਤਾਨ ਅਤੇ ਸੀਨੀਅਰ ਖਿਡਾਰੀ ਮਨਪ੍ਰੀਤ ਸਿੰਘ ਦੇ ਘਰ ਖੁਸ਼ੀ ਦਾ ਮਾ...