04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪੁਲਿਸ ਵਲੋਂ ਇਕ ਵਿਅਕਤੀ ਨੂੰ ਹਿਰਾਸਤ ਚ ਲੈ ਕੇ ਤੋਂ ਹਥਿਆਰ ਅਤੇ ਗੋਲੀ ਸਿੱਕਾ ਬਰਾਮਦ

ਅੰਮ੍ਰਿਤਸਰ, 4 ਅਕਤੂਬਰ (ਹਰਮਿੰਦਰ ਸਿੰਘ) - ਜ਼ਿਲ੍ਹਾ ਦਿਹਾਤੀ ਪੁਲਿਸ ਨੇ ਇਕ ਵਿਅਕਤੀ ਨੂੰ ਹਿਰਾਸਤ ਚ ਲੈ ਕੇ ਉਸ ਦੇ ਕਬਜ਼ੇ ਚੋਂ ਇਕ ਏ.ਕੇ.-47 ਰਾਈਫਲ, ਦੋ ਹੈਂਡ ਗਰਨੇਡ...

ਅਜੀਤ ਡੈਸਕ 04-10-2026

ਅੰਮ੍ਰਿਤਸਰ, 4 ਅਕਤੂਬਰ (ਹਰਮਿੰਦਰ ਸਿੰਘ) - ਜ਼ਿਲ੍ਹਾ ਦਿਹਾਤੀ ਪੁਲਿਸ ਨੇ ਇਕ ਵਿਅਕਤੀ ਨੂੰ ਹਿਰਾਸਤ ਚ ਲੈ ਕੇ ਉਸ ਦੇ ਕਬਜ਼ੇ ਚੋਂ ਇਕ ਏ.ਕੇ.-47 ਰਾਈਫਲ, ਦੋ ਹੈਂਡ ਗਰਨੇਡ ਅਤੇ ਕੁਝ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਆਈ.ਜੀ.  ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਘਰਿੰਡਾ ਦੀ ਪੁਲਿਸ ਨੇ ਨਵਜੋਤ ਸਿੰਘ ਨਾਮਕ ਉਕਤ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਕੋਲੋਂ ਹਥਿਆਰ ਅਤੇ ਗੋਲੀ ਸਿੱਕਾ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦੇ ਦੁਬਈ ਚ ਰਹਿੰਦੇ ਇਕ ਹੋਰ ਵਿਅਕਤੀ ਨਾਲ ਸੰਬੰਧ ਸੀ ਜੋ ਅਸਲੇ ਦੀ ਸਪਲਾਈ ਕਰਦਾ ਹੈ।

 

ਪਿਛਲੀ ਖ਼ਬਰ ਬਰਨਾਲਾ ਪੁਲਿਸ ਨੇ ਚਲਾਇਆ ਆਪ੍ਰੇਸ਼ਨ ਕਾਸੋ ਅਗਲੀ ਖ਼ਬਰ ਲਿਫਟਿੰਗ ਦੀ ਦੇਰੀ ਨੂੰ ਲੈ ਕੇ ਫੂਡ ਸਪਲਾਈ ਵਿਭਾਗ ਐਕਸਨ ਵਿਚ, ਅੱਜ ਸ਼ਾਮ ਤੱਕ ਦਾ ਅਲਟੀਮੇਟਮ