06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਰਾਸ਼ਟਰਪਤੀ ਦਰੋਪਦੀ ਮੁਰਮੂ ਪਹੁੰਚੇ ਚੰਡੀਗੜ੍ਹ, ਮੁੱਖ ਮੰਤਰੀ ਮਾਨ ਨੇ ਕੀਤਾ ਸਵਾਗਤ

ਚੰਡੀਗੜ੍ਹ, 6 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਚੰਡੀਗੜ੍ਹ ਏਅਰਪੋਰਟ ਵਿਖੇ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਦਰੋਪਦੀ...

ਅਜੀਤ ਡੈਸਕ 06-10-2026

ਚੰਡੀਗੜ੍ਹ, 6 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਚੰਡੀਗੜ੍ਹ ਏਅਰਪੋਰਟ ਵਿਖੇ ਦੇਸ਼ ਦੇ ਮਾਨਯੋਗ ਰਾਸ਼ਟਰਪਤੀ ਦਰੋਪਦੀ ਮੁਰਮੂ ਜੀ ਦਾ ਪੰਜਾਬ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ...
ਪੰਜਾਬੀਆਂ ਦੀ ਰਵਾਇਤੀ ਮਹਿਮਾਨ-ਨਿਵਾਜ਼ੀ ਅਤੇ ਅਥਾਹ ਸਤਿਕਾਰ ਨਾਲ ਉਨ੍ਹਾਂ ਨੂੰ ਪੰਜਾਬ ਦੀ ਧਰਤੀ 'ਤੇ 'ਜੀ ਆਇਆਂ ਨੂੰ' ਕਿਹਾ...
ਸਾਡੇ ਸਾਰਿਆਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਹ ਅੱਜ ਗੁਰੂਆਂ-ਪੀਰਾਂ ਦੀ ਇਸ ਪਵਿੱਤਰ ਧਰਤੀ 'ਤੇ ਪਹੁੰਚੇ ਹਨ...।

ਪਿਛਲੀ ਖ਼ਬਰ ਚਾਵਲਾ ਮਾਮਲੇ ਦੀ ਮੁੜ ਹੋਵੇ ਸੀ.ਬੀ.ਆਈ. ਜਾਂਚ- ਐਡਵੋਕੇਟ ਧਾਮੀ ਅਗਲੀ ਖ਼ਬਰ ਹਲਕਾ ਅਜਨਾਲਾ ਵਿਚ ਇੰਚਾਰਜ ਜੋਧ ਸਿੰਘ ਸਮਰਾ ਵਲੋਂ ‘ਘਰ-ਘਰ’ ਮੁਹਿੰਮ ਦਾ ਆਗਾਜ਼