06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਚਾਵਲਾ ਮਾਮਲੇ ਦੀ ਮੁੜ ਹੋਵੇ ਸੀ.ਬੀ.ਆਈ. ਜਾਂਚ- ਐਡਵੋਕੇਟ ਧਾਮੀ

ਚੰਡੀਗੜ੍ਹ, 6 ਅਕਤੂਬਰ- ਚਾਵਲਾ ਮਾਮਲੇ ’ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਇਕ ਅਹਿਮ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਚਾਵਲਾ ਕੇਸ ਦਾ ਸੋਸ਼ਲ ਮੀਡੀਆ ਟ੍ਰਾਇਲ ਕੀਤਾ ਗਿਆ ਹੈ ਤੇ ਇਹ ਸਭ ਕੁਝ ਐਸ.ਜੀ.ਪੀ.ਸੀ. ਨੂੰ ਬਦਨਾਮ ਕਰਨ ਲਈ ਕੀਤਾ ਗਿਆ।

ਅਜੀਤ ਡੈਸਕ 06-10-2026

ਚੰਡੀਗੜ੍ਹ, 6 ਅਕਤੂਬਰ- ਚਾਵਲਾ ਮਾਮਲੇ ’ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਇਕ ਅਹਿਮ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਚਾਵਲਾ ਕੇਸ ਦਾ ਸੋਸ਼ਲ ਮੀਡੀਆ ਟ੍ਰਾਇਲ ਕੀਤਾ ਗਿਆ ਹੈ ਤੇ ਇਹ ਸਭ ਕੁਝ ਐਸ.ਜੀ.ਪੀ.ਸੀ. ਨੂੰ ਬਦਨਾਮ ਕਰਨ ਲਈ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵਲੋਂ ਚਾਵਲਾ ਮਾਮਲੇ ਦੀ ਮੁੜ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਗਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜੇਕਰ ਕੁਝ ਵੀ ਸਾਬਿਤ ਹੁੰਦਾ ਹੈ ਤਾਂ ਮੈਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਵਾਂਗਾ। 

ਪਿਛਲੀ ਖ਼ਬਰ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਛੱਡੀ ਕਪਤਾਨੀ ਅਗਲੀ ਖ਼ਬਰ ਰਾਸ਼ਟਰਪਤੀ ਦਰੋਪਦੀ ਮੁਰਮੂ ਪਹੁੰਚੇ ਚੰਡੀਗੜ੍ਹ, ਮੁੱਖ ਮੰਤਰੀ ਮਾਨ ਨੇ ਕੀਤਾ ਸਵਾਗਤ