ਨਵੀਂ ਦਿੱਲੀ, 7 ਅਕਤੂਬਰ-ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮਲਿਕ ਅਰਜੁਨ ਖੜਗੇ ਨੇ ਅੱਜ ਦਿੱਲੀ ਵਿਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਦੁਪਹਿਰ ਦੇ ਖਾਣੇ 'ਤੇ ਸੱਦਾ ਦਿੱਤਾ ਹੈ। ਜਾਣਕਾਰੀ ਅਨੁਸਾਰ ਸੰਸਦ ਮੈਂਬਰ ਇਕ ਪੱਤਰ 'ਤੇ ਦਸਤਖਤ ਕਰਨਗੇ, ਜਿਸ ਰਾਹੀਂ ਮੁੱਖ ਚੋਣ ਕਮਿਸ਼ਨਰ ਨਾਲ ਮੁਲਾਕਾਤ ਦੀ ਮੰਗ ਕੀਤੀ ਜਾਵੇਗੀ।
ਤਾਜ਼ਾ ਖ਼ਬਰਾਂ
Free
ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਦਿੱਤਾ ਦੁਪਹਿਰ ਦੇ ਖਾਣੇ ਦਾ ਸੱਦਾ- ਸੂਤਰ
ਨਵੀਂ ਦਿੱਲੀ, 7 ਅਕਤੂਬਰ-ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮਲਿਕ ਅਰਜੁਨ ਖੜਗੇ ਨੇ ਅੱਜ ਦਿੱਲੀ ਵਿਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਦੁਪਹਿਰ ਦੇ ਖਾਣੇ 'ਤੇ ਸੱਦਾ ਦਿੱਤਾ ਹੈ।
ਅਜੀਤ ਡੈਸਕ
07-10-2026