08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪੂਰੇ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਨਾਨਾ ਪਾਟੇਕਰ ਦਾ ਅੰਤਿਮ ਸੰਸਕਾਰ - ਫੜਨਵੀਸ

ਮੁੰਬਈ, 8 ਅਕਤੂਬਰ - ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਨਾਨਾ ਪਾਟੇਕਰ ਦੇ ਬੇਟੇ ਮਲਹਾਰ ਪਾਟੇਕਰ ਨਾਲ ਗੱਲ ਕੀਤੀ। ਉਨ੍ਹਾਂ ਨੇ ਨਾਨਾ ਪਾਟੇਕਰ ਦੇ ਦਿਹਾਂਤ...

ਅਜੀਤ ਡੈਸਕ 08-10-2026

ਮੁੰਬਈ, 8 ਅਕਤੂਬਰ - ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਨਾਨਾ ਪਾਟੇਕਰ ਦੇ ਬੇਟੇ ਮਲਹਾਰ ਪਾਟੇਕਰ ਨਾਲ ਗੱਲ ਕੀਤੀ। ਉਨ੍ਹਾਂ ਨੇ ਨਾਨਾ ਪਾਟੇਕਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਪਾਟੇਕਰ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਸੀਐਮ ਨੇ ਮਲਹਾਰ ਨੂੰ ਇਹ ਵੀ ਦੱਸਿਆ ਕਿ ਮਹਾਰਾਸ਼ਟਰ ਸਰਕਾਰ ਨਾਨਾ ਪਾਟੇਕਰ ਦੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਦੀ ਤਿਆਰੀ ਕਰ ਰਹੀ ਹੈ।

 

ਪਿਛਲੀ ਖ਼ਬਰ ਮੇਰੇ ਲਈ ਇਕ ਭਰਾ, ਇਕ ਮਾਰਗ-ਦਰਸ਼ਕ ਅਤੇ ਇਕ ਦੋਸਤ ਵਾਂਗ ਸਨ ਨਾਨਾ ਪਾਟੇਕਰ - ਫੜਨਵੀਸ ਅਗਲੀ ਖ਼ਬਰ ਪਰਮਾਤਮਾ ਦਾ ਅਸ਼ੀਰਵਾਦ ਲੈਣ ਲਈ ਅੱਜ ਅੰਮ੍ਰਿਤਸਰ ਸਾਹਿਬ ਪਹੁੰਚੇ ਹਾਂ - ਪਰਗਟ ਸਿੰਘ