ਜਲੰਧਰ, 9 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਦੇ ਕੌਂਸਲਰਾਂ ਨੇ ਅੱਜ ਮਨਜੀਤ ਸਿੰਘ ਟੀਟੂ ਦੀ ਅਗਵਾਈ ਵਿਚ ਸ਼ਹਿਰ ਦੀਆਂ ਸਮੱਸਿਆਵਾਂ ਹੱਲ ਨਾ ਹੋਣ ਦੇ ਮਾਮਲੇ ਵਿਚ ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਹੈ। ਭਾਰਤੀ ਜਨਤਾ ਪਾਰਟੀ ਦੇ ਕੌਂਸਲਰਾਂ ਦਾ ਕਹਿਣਾ ਹੈ ਕਿ ਨਿਗਮ ਪ੍ਰਸ਼ਾਸਨ ਲੋਕਾਂ ਦੇ ਮਸਲੇ ਹੱਲ ਕਰਵਾਉਣ ਵਿਚ ਅਸਫ਼ਲ ਰਹੀ ਹੈ। ਇਸ ਮੌਕੇ ਨਾਅਰੇਬਾਜ਼ੀ ਵੀ ਕੀਤੀ ਗਈ।
ਤਾਜ਼ਾ ਖ਼ਬਰਾਂ
Free
ਭਾਜਪਾ ਕੌਂਸਲਰਾਂ ਨੇ ਨਗਰ ਨਿਗਮ ਦੇ ਖਿਲਾਫ਼ ਲਾਇਆ ਧਰਨਾ
ਜਲੰਧਰ, 9 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਦੇ ਕੌਂਸਲਰਾਂ ਨੇ ਅੱਜ ਮਨਜੀਤ ਸਿੰਘ ਟੀਟੂ ਦੀ ਅਗਵਾਈ ਵਿਚ ਸ਼ਹਿਰ ਦੀਆਂ ਸਮੱਸਿਆਵਾਂ ਹੱਲ ਨਾ ਹੋਣ ਦੇ ਮਾਮਲੇ ਵਿਚ ਨਗਰ ਨਿਗਮ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਹੈ।
ਅਜੀਤ ਡੈਸਕ
09-10-2026