ਫ਼ਰੀਦਕੋਟ, 9 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਂਗੇ ਨਸ਼ੇ ਦਾ ਵਪਾਰ ਮੁਹਿੰਮ ਤਹਿਤ ਅੱਜ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਦਿੱਤੇ ਗਏ ਧਰਨੇ ਵਿਚ ਸ਼ਾਮਿਲ ਹੋਏ। ਇਸ ਮੌਕੇ ਹਲਕੇ ਦੀ ਸਮੂਹ ਅਕਾਲੀ ਲੀਡਰਸ਼ਿਪ ਪਰਮਬੰਸ ਸਿੰਘ ਰੋਮਾਣਾ ਦੀ ਅਗਵਾਈ ਵਿਚ ਹਾਜ਼ਰ ਸੀ। ਇਸ ਤੋਂ ਪਹਿਲਾਂ ਹਰਸਿਮਰਤ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਮਹਿਲਾਵਾਂ ਨੇ ਇਕ ਕਾਫ਼ਲੇ ਦੇ ਰੂਪ ਵਿਚ ਦਸਮੇਸ਼ ਡੈਂਟਲ ਕਾਲਜ ਦੇ ਨੇੜੇਓ ਮਿੰਨੀ ਸਕੱਤਰੇਤ ਵਿਖੇ ਬੜੇ ਸਨਮਾਨ ਨਾਲ ਲਿਆਂਦਾ।
ਤਾਜ਼ਾ ਖ਼ਬਰਾਂ
Free
ਸੰਸਦ ਹਰਸਿਮਰਤ ਬਾਦਲ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨੇ ’ਚ ਸ਼ਾਮਿਲ
ਫ਼ਰੀਦਕੋਟ, 9 ਅਕਤੂਬਰ (ਜਸਵੰਤ ਸਿੰਘ ਪੁਰਬਾ)-ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਂਗੇ ਨਸ਼ੇ ਦਾ ਵਪਾਰ ਮੁਹਿੰਮ ਤਹਿਤ ਅੱਜ ਸੰਸਦ ਹਰਸਿਮਰਤ ਕੌਰ ਬਾਦਲ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਦਿੱਤੇ ਗਏ ਧਰਨੇ ਵਿਚ ਸ਼ਾਮਿਲ ਹੋਏ।
ਅਜੀਤ ਡੈਸਕ
09-10-2026