09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਅਰਵਿੰਦ ਖੰਨਾ ਬਣੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਰ ਕਮੇਟੀ ਮੈਂਬਰ

ਸੰਗਰੂਰ, 9 ਅਕਤੂਬਰ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ...

ਅਜੀਤ ਡੈਸਕ 09-10-2026

ਸੰਗਰੂਰ, 9 ਅਕਤੂਬਰ (ਦਮਨਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੰਗਰੂਰ ਤੋਂ ਪਾਰਟੀ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ l

ਸ. ਬਾਦਲ ਵਲੋਂ ਅਰਵਿੰਦ ਖੰਨਾ ਦੀ ਕੀਤੀ ਗਈ ਇਸ ਨਿਯੁਕਤੀ ਨਾਲ ਸੰਗਰੂਰ ਇਲਾਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ l

ਪਿਛਲੀ ਖ਼ਬਰ ਜੀਵਨ ਸਿੰਘ ਨਗਰ ਦੇ ਕਲੀਨਿਕ ’ਤੇ ਸਿਹਤ ਵਿਭਾਗ ਦੀ ਰੇਡ, 10 ਕਿਸਮਾਂ ਦੀਆਂ ਦਵਾਈਆਂ ਜ਼ਬਤ ਅਗਲੀ ਖ਼ਬਰ ਦਿੱਲੀ ’ਚ ਪ੍ਰਦਰਸ਼ਨ ਅਤੇ ਟਰੈਫਿਕ ਐਡਵਾਈਜ਼ਰੀ ਕਾਰਨ 45 ਟਰੇਨਾਂ ਕੀਤੀਆਂ ਗਈਆਂ ਰੱਦ