10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਦਿੱਲੀ ਪੁਲਿਸ ਨੇ ਕੀਤੀ ਸ਼ਰਜੀਲ ਇਮਾਮ ਨੂੰ ਮਿਲੀ ਅੰਤਰਿਮ ਜ਼ਮਾਨਤ ਰੱਦ ਕਰਨ ਦੀ ਮੰਗ

ਨਵੀਂ ਦਿੱਲੀ, 10 ਅਕਤੂਬਰ - ਦਿੱਲੀ ਪੁਲਿਸ ਨੇ ਦਿੱਲੀ ਦੀ ਇਕ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਸ਼ਰਜੀਲ ਇਮਾਮ ਨੂੰ 2020 ਦੇ ਉੱਤਰ-ਪੂਰਬੀ ਦਿੱਲੀ ਦੰਗਿਆਂ ਦੀ ਵੱਡੀ ਸਾਜ਼ਿਸ਼ ਵਾਲੇ...

ਅਜੀਤ ਡੈਸਕ 10-10-2026

ਨਵੀਂ ਦਿੱਲੀ, 10 ਅਕਤੂਬਰ - ਦਿੱਲੀ ਪੁਲਿਸ ਨੇ ਦਿੱਲੀ ਦੀ ਇਕ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਸ਼ਰਜੀਲ ਇਮਾਮ ਨੂੰ 2020 ਦੇ ਉੱਤਰ-ਪੂਰਬੀ ਦਿੱਲੀ ਦੰਗਿਆਂ ਦੀ ਵੱਡੀ ਸਾਜ਼ਿਸ਼ ਵਾਲੇ ਮਾਮਲੇ ਵਿਚ ਮਿਲੀ ਅੰਤਰਿਮ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਹੈ। ਪੁਲਿਸ ਨੇ ਦੋਸ਼ ਲਾਇਆ ਹੈ ਕਿ ਆਪਣੇ ਚਚੇਰੇ ਭੈਣ-ਭਰਾਵਾਂ ਦੇ ਵਿਆਹਾਂ ਵਿਚ ਸ਼ਾਮਿਲ ਹੋਣ ਲਈ ਮਿਲੀ ਆਰਜ਼ੀ ਰਿਹਾਈ ਦੌਰਾਨ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਕੇ ਉਸ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ ਹੈ।

ਪਿਛਲੀ ਖ਼ਬਰ ਅਜਿਹੇ ਕੁਝ ਲੋਕਾਂ ਕਾਰਨ ਆਮ ਜਨਤਾ ਨੂੰ ਪ੍ਰੇਸ਼ਾਨੀ ਹੁੰਦੀ ਹੈ - ਸੀ.ਜੇ.ਪੀ. ਪ੍ਰਦਰਸ਼ਨ 'ਤੇ ਦਿਪਕੇ ਨਾਲ ਉਡਾਣ ਚ ਸਵਾਰ ਯਾ... ਅਗਲੀ ਖ਼ਬਰ ਮਨੀਸ਼ ਸਿਸੋਦੀਆ ਸਮੇਤ 'ਆਪ' ਆਗੂਆਂ ਤੇ ਵਰਕਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ