10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਲੋਹੀਆਂ ਖ਼ਾਸ ਰੇਲਵੇ ਸਟੇਸ਼ਨ ਦਾ ਸਟੇਸ਼ਨ ਸੁਪਰਡੈਂਟ ਯਸ਼ਵੰਤ ਸਿੰਘ ਮੁਅੱਤਲ

ਜਲੰਧਰ, 10 ਅਕਤੂਬਰ (ਦਵਿੰਦਰ) - ਜਲੰਧਰ ਦੇ ਲੋਹੀਆਂ ਖ਼ਾਸ ਰੇਲਵੇ ਸਟੇਸ਼ਨ ਦੇ ਸਟੇਸ਼ਨ ਸੁਪਰਡੈਂਟ ਯਸ਼ਵੰਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ ਸਟੇਸ਼ਨ...

ਅਜੀਤ ਡੈਸਕ 10-10-2026

ਜਲੰਧਰ, 10 ਅਕਤੂਬਰ (ਦਵਿੰਦਰ) - ਜਲੰਧਰ ਦੇ ਲੋਹੀਆਂ ਖ਼ਾਸ ਰੇਲਵੇ ਸਟੇਸ਼ਨ ਦੇ ਸਟੇਸ਼ਨ ਸੁਪਰਡੈਂਟ ਯਸ਼ਵੰਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ ਸਟੇਸ਼ਨ ਸੁਪਰਡੈਂਟ ਯਸ਼ਵੰਤ ਸਿੰਘ ਅਤੇ ਟ੍ਰੇਨ ਮੈਨੇਜਰ ਰਵੀ ਕੁਮਾਰ ਨੂੰ ਲੋਹੀਆਂ ਖ਼ਾਸ ਸਟੇਸ਼ਨ 'ਤੇ ਬੋਗੀ ਪੈਟਰੋਲ ਟੈਂਕ ਵੈਗਨ (BTPN)  ਦੇ ਸੰਚਾਲਨ ਨੂੰ ਲੈ ਕੇ ਉਨ੍ਹਾਂ ਵਿਚਕਾਰ ਹੋਏ ਵਿਵਾਦ ਦੀ ਜਾਂਚ ਕਰਨ ਲਈ ਫ਼ਿਰੋਜ਼ਪੁਰ ਡਵੀਜ਼ਨ ਵਿਚ ਬੁਲਾਇਆ ਗਿਆ ਸੀ।

ਪਿਛਲੀ ਖ਼ਬਰ ਅਕਸਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਅਜਿਹਾ ਕਿਉਂ ਹੁੰਦਾ ਹੈ?-ਸੀ.ਬੀ.ਆਈ. ਵਲੋਂ ਕੀਤੀ ਕਾਰਵਾਈ ਨੂੰ ਲੈ ਕੇ ਕੁਲਤਾਰ... ਅਗਲੀ ਖ਼ਬਰ ਅਜਿਹੇ ਕੁਝ ਲੋਕਾਂ ਕਾਰਨ ਆਮ ਜਨਤਾ ਨੂੰ ਪ੍ਰੇਸ਼ਾਨੀ ਹੁੰਦੀ ਹੈ - ਸੀ.ਜੇ.ਪੀ. ਪ੍ਰਦਰਸ਼ਨ 'ਤੇ ਦਿਪਕੇ ਨਾਲ ਉਡਾਣ ਚ ਸਵਾਰ ਯਾ...