12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਅੰਮ੍ਰਿਤਸਰ, 12 ਅਕਤੂਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਉਪਰੰਤ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਪੁਲਿਸ ਵਲੋਂ ਪੁਲਿਸ ਕਮਿਸ਼ਨਰ ਦਫ਼ਤਰ ਤੋਂ ਇਲਾਵਾ ਨੇੜਲੇ ਦਫ਼ਤਰ, ਐਸ.ਐਸ.ਪੀ. ਦਫ਼ਤਰ ਅਤੇ ਡੀ.ਸੀ. ਦਫ਼ਤਰ ਵਿਖੇ ਵੀ ਚੈਕਿੰਗ .ਕੀਤੀ ਗਈ ਹੈ। ਫਿਲਹਾਲ ਪੁਲਿਸ ਨੂੰ ਕੁਝਵੀ ਨਹੀਂ ਮਿਲਿਆ ਹੈ।

ਅਜੀਤ ਡੈਸਕ 12-10-2026

ਪਿਛਲੀ ਖ਼ਬਰ ਏ.ਐਸ.ਆਈ ਸੁਖਚੈਨ ਸਿੰਘ ’ਤੇ ਗੋਲੀਆਂ ਚਲਾਉਣ ਵਾਲੇ ਬਦਮਾਸ਼ ਨਾਲ ਪੁਲਿਸ ਦੀ ਮੁੱਠਭੇੜ, ਇਕ ਬਦਮਾਸ਼ ਜ਼ਖਮੀ ਅਗਲੀ ਖ਼ਬਰ ਐੱਸ.ਆਈ.ਆਰ. ਨੂੰ ਲੈ ਕੇ ਫਾਰਮ-6 ਚ ਕਿਸੇ ਵੀ ਕਥਿਤ ਤਬਦੀਲੀ ਲਈ ਨਹੀਂ ਦਿੱਤੀ ਸੀ ਮਨਜ਼ੂਰੀ - ਸੁਪਰੀਮ ਕੋਰਟ ਨੇ ਕੀਤਾ ਸਪ...