12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਰਹੱਦ ਪਾਰੋਂ ਫਿਰੌਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਨੈੱਟਵਰਕ ਦਾ ਪਰਦਾਫਾਸ਼, ਦੋ ਗ੍ਰਿਫ਼ਤਾਰ, ਇਕ ਨਾਬਾਲਗ ਹਿਰਾਸਤ 'ਚ ਲਿਆ

ਮਲੇਰਕੋਟਲਾ, 12 ਅਕਤੂਬਰ (ਮੁਹੰਮਦ ਹਨੀਫ਼ ਥਿੰਦ)- ਮਲੇਰਕੋਟਲਾ ਪੁਲਿਸ ਨੇ ਤੇਜ਼ੀ ਨਾਲ ਕੀਤੀ ਕਾਰਵਾਈ ਅਤੇ....

ਅਜੀਤ ਡੈਸਕ 12-10-2026

ਮਲੇਰਕੋਟਲਾ, 12 ਅਕਤੂਬਰ (ਮੁਹੰਮਦ ਹਨੀਫ਼ ਥਿੰਦ)- ਮਲੇਰਕੋਟਲਾ ਪੁਲਿਸ ਨੇ ਤੇਜ਼ੀ ਨਾਲ ਕੀਤੀ ਕਾਰਵਾਈ ਅਤੇ ਤਕਨੀਕੀ ਜਾਂਚ ਦੇ ਆਧਾਰ ’ਤੇ ਵਿਦੇਸ਼ੀ ਨੰਬਰਾਂ ਤੋਂ ਵਟਸਐਪ ਕਾਲਾਂ ਰਾਹੀਂ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਹੈ।

ਪੁਲਿਸ ਅਨੁਸਾਰ, ਇਸ ਮਾਮਲੇ ਵਿਚ ਪਾਕਿਸਤਾਨ ਸਥਿਤ ਹੈਂਡਲਰਾਂ ਦੀ ਭੂਮਿਕਾ ਸਾਹਮਣੇ ਆਈ ਹੈ। ਇਸ ਸਬੰਧੀ ਦੋ ਸਥਾਨਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਦਕਿ ਇਕ ਨਾਬਾਲਗ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

ਪਿਛਲੀ ਖ਼ਬਰ ਪਨਗ੍ਰੇਨ ਦੇ ਚੇਅਰਮੈਨ ਪਹੁੰਚੇ ਫ਼ਾਜ਼ਿਲਕਾ ਮੰਡੀ, ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਦਾ ਦਿੱਤਾ ਭਰੋਸਾ ਅਗਲੀ ਖ਼ਬਰ ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ