ਮਾਨਸਾ, 13 ਅਕਤੂਬਰ- ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮਾਨਸਾ ਦੇ ਬਾਜ਼ਾਰ ਵਿਚ ਮੈਡੀਕਲ ਸਟੋਰ ’ਤੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਇਸ ਵਿਚ ਝੋਟਾ ਦਾ ਸਾਥੀ ਗੰਭੀਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ
ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਹੱਤਿਆ
ਅਜੀਤ ਡੈਸਕ
13-10-2026