ਨਵੀਂ ਦਿੱਲੀ, 13 ਅਕਤੂਬਰ - ਈ.ਡੀ. ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨਾਲ ਸੰਬੰਧਿਤ ਮਾਮਲੇ ਵਿਚ ਦਖ਼ਲ ਲਿਆ ਹੈ। ਈ.ਡੀ. ਨੇ ਰਾਜਬੀਰ ਸਿੰਘ ਘੁੰਮਣ ਮਾਮਲੇ ਦੇ ਸੰਬੰਧ ਵਿਚ ਜਲੰਧਰ ਵਿਚ ਕੇਸ ਦਰਜ ਕੀਤਾ ਹੈ। ਕੱਲ੍ਹ ਹੀ, ਸੁਪਰੀਮ ਕੋਰਟ ਨੇ ਗ੍ਰਿਫ਼ਤਾਰੀਆਂ ਸਮੇਤ ਕਿਸੇ ਵੀ ਜ਼ਬਰਦਸਤੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਸੀ।
ਤਾਜ਼ਾ ਖ਼ਬਰਾਂ
Free
ਈ.ਡੀ. ਵਲੋਂ ਰਾਜਬੀਰ ਸਿੰਘ ਘੁੰਮਣ ਮਾਮਲੇ ਸੰਬੰਧੀ ਜਲੰਧਰ ਵਿਚ ਕੇਸ ਦਰਜ
ਨਵੀਂ ਦਿੱਲੀ, 13 ਅਕਤੂਬਰ - ਈ.ਡੀ. ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨਾਲ ਸੰਬੰਧਿਤ ਮਾਮਲੇ ਵਿਚ ਦਖ਼ਲ ਲਿਆ ਹੈ। ਈ.ਡੀ. ਨੇ ਰਾਜਬੀਰ ਸਿੰਘ ਘੁੰਮਣ ਮਾਮਲੇ...
ਅਜੀਤ ਡੈਸਕ
13-10-2026