ਚੰਡੀਗੜ੍ਹ, 13 ਅਕਤੂਬਰ- ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵਲੋਂ ਅੱਜ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਕਈ ਆਈ.ਏ.ਐੱਸ. (IAS) ਅਤੇ ਪੀ.ਸੀ.ਐਸ. (PCS) ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਅਨੁਸਾਰ, ਇਹ ਤਬਾਦਲੇ ਅਤੇ ਤਾਇਨਾਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।