13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਕੱਲ੍ਹ ਪਰਮਿੰਦਰ ਸਿੰਘ ਝੋਟਾ ਦੇ ਘਰ ਮਾਨਸਾ ਜਾਣਗੇ

ਚੰਡੀਗੜ੍ਹ, 13 ਅਕਤੂਬਰ (ਦਵਿੰਦਰ)- ਕੱਲ੍ਹ ਸਵੇਰੇ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ...

ਅਜੀਤ ਡੈਸਕ 13-10-2026

ਚੰਡੀਗੜ੍ਹ, 13 ਅਕਤੂਬਰ (ਦਵਿੰਦਰ)- ਕੱਲ੍ਹ ਸਵੇਰੇ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਕਤਲ ਕੀਤੇ ਗਏ ਪਰਮਿੰਦਰ ਸਿੰਘ ਝੋਟਾ ਦੇ ਘਰ ਮਾਨਸਾ ਜਾਣਗੇ ਅਤੇ ਦੁਪਹਿਰ 12 ਵਜੇ ਤੱਕ ਉੱਥੇ ਪਹੁੰਚ ਜਾਣਗੇ।

ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, ਆਈ.ਏ.ਐੱਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ