ਮਾਨਸਾ, 14 ਅਕਤੂਬਰ- ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਕ੍ਰਾਈਮ ਸੀਨ ਨਾਲ ਸੰਬੰਧਿਤ ਸਬੂਤਾਂ ਨੂੰ ਧਿਆਨ ਵਿਚ ਰੱਖਦਿਆਂ ਦਵਾਈਆਂ ਦੀ ਦੁਕਾਨ ਨੂੰ ਢਾਹੁਣ ਦੀ ਕਾਰਵਾਈ ਨਹੀਂ ਕੀਤੀ ਜਾਵੇਗੀ, ਜਦਕਿ ਘਰ ’ਤੇ ਬੁਲਡੋਜ਼ਰ ਚਲਾਉਣ ਦੀ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਨੂੰ ਲੈ ਕੇ ਇਲਾਕੇ ਵਿਚ ਚਰਚਾ ਤੇਜ਼ ਹੋ ਗਈ ਹੈ। ਹਾਲਾਂਕਿ, ਇਸ ਕਾਰਵਾਈ ਸੰਬੰਧੀ ਪ੍ਰਸ਼ਾਸਨ ਦੇ ਵਿਸਤ੍ਰਿਤ ਹੁਕਮਾਂ ਦੀ ਪੁਸ਼ਟੀ ਹੋਣੀ ਬਾਕੀ ਹੈ।
ਤਾਜ਼ਾ ਖ਼ਬਰਾਂ
Free
ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ: ਕ੍ਰਾਈਮ ਸੀਨ ਨਾਲ ਸੰਬੰਧਿਤ ਸਬੂਤਾਂ ਕਾਰਨ ਦੁਕਾਨ ਨੂੰ ਢਾਹੁਣ ਦੀ ਫਿਲਹਾਲ ਨਹੀਂ ਹੋਵੇਗੀ ਕਾਰਵਾਈ
ਮਾਨਸਾ, 14 ਅਕਤੂਬਰ- ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਕ੍ਰਾਈਮ ਸੀਨ ਨਾਲ ਸੰਬੰਧਿਤ ਸਬੂਤਾਂ ਨੂੰ ਧਿਆਨ ਵਿਚ ਰੱਖਦਿਆਂ ਦਵਾਈਆਂ ਦੀ ਦੁਕਾਨ ਨੂੰ ਢਾਹੁਣ ਦੀ ਕਾਰਵਾਈ ਨਹੀਂ ਕੀਤੀ ਜਾਵੇਗੀ
ਅਜੀਤ ਡੈਸਕ
14-10-2026