ਕਲਾਨੌਰ (ਗੁਰਦਾਸਪੁਰ), 14 ਅਕਤੂਬਰ (ਪੁਰੇਵਾਲ)- ਜ਼ਿਲ੍ਹਾ ਗੁਰਦਾਸਪੁਰ ਅਧੀਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਚ ਜਗਦੀਪ ਸਿੰਘ ਜੱਗੂ ਭਗਵਾਨਪੁਰੀਆ ਦੇ ਪਰਿਵਾਰਿਕ ਮੈਂਬਰ ਚੇਅਰਪਰਸਨ ਬੀਬੀ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਸਮਾਜ ਸੇਵਾ ਦੇ ਕੰਮ ਚੱਲ ਰਹੇ ਸਨ। ਜਦ ਕਿ ਹੁਣ ਜਗਦੀਪ ਸਿੰਘ ਜੱਗੂ ਭਗਵਾਨਪੁਰੀਏ ਦੀ ਪਤਨੀ ਅਮਨਦੀਪ ਕੌਰ ਭਗਵਾਨਪੁਰੀਆ ਵਲੋਂ ਹਲਕਾ ਡੇਰਾ ਬਾਬਾ ਨਾਨਕ ਵਿਚ ਸਮਾਜ ਸੇਵਾ ਦੇ ਕਾਰਜ ਆਰੰਭ ਦਿੱਤੇ ਹਨ। ਇਸ ਸੰਬੰਧ ਵਿਚ ਬੀਬੀ ਅਮਨਦੀਪ ਕੌਰ ਅਤੇ ਚੇਅਰਪਰਸਨ ਬੀਬੀ ਰਾਜਵਿੰਦਰ ਕੌਰ ਵਲੋਂ ਹਲਕੇ ਦੇ ਪਿੰਡਾਂ ਸਮੇਤ ਕਲਾਨੌਰ ਦੇ ਵੱਖ-ਵੱਖ ਪਿੰਡਾਂ ਵਿੱਚ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਨੂੰ ਵਿਆਹ ਦੀ ਸ਼ਗਨ ਰਾਸ਼ੀ ਸੌਂਪੀ ਗਈ।
ਤਾਜ਼ਾ ਖ਼ਬਰਾਂ
Free
ਜੱਗੂ ਭਗਵਾਨਪੁਰੀਏ ਦੀ ਪਤਨੀ ਨੇ ਵੀ ਹਲਕਾ ਡੇਰਾ ਬਾਬਾ ਨਾਨਕ 'ਚ ਚੁੱਕਿਆ ਸਮਾਜ ਸੇਵਾ ਦਾ ਬੀੜਾ
ਕਲਾਨੌਰ (ਗੁਰਦਾਸਪੁਰ), 14 ਅਕਤੂਬਰ (ਪੁਰੇਵਾਲ)- ਜ਼ਿਲ੍ਹਾ ਗੁਰਦਾਸਪੁਰ ਅਧੀਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਚ ਜਗਦੀਪ ਸਿੰਘ ਜੱਗੂ ਭਗਵਾਨਪੁਰੀਆ ਦੇ ਪਰਿਵਾਰਿਕ ਮੈਂਬਰ ਚੇਅਰਪਰਸਨ ਬੀਬੀ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਸਮਾਜ ਸੇਵਾ ਦੇ ਕੰਮ ਚੱਲ ਰਹੇ ਸਨ।
ਅਜੀਤ ਡੈਸਕ
14-10-2026