14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਫਤਿਹਗੜ੍ਹ ਚੂੜੀਆਂ ’ਚ ਪਰਵਿੰਦਰ ਝੋਟੇ ਦੇ ਕਤਲ ਦੇ ਵਿਰੋਧ ਵਿਚ ਰੋਸ ਮੁਜ਼ਾਹਰਾ ਸ਼ੁਰੂ

ਫਤਿਹਗੜ੍ਹ ਚੂੜੀਆਂ 14 ਅਕਤੂਬਰ, (ਅਵਤਾਰ ਸਿੰਘ ਰੰਧਾਵਾ)- ਬੀਤੇ ਦਿਨ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੇ ਵਿਰੋਧ ਵਿਚ ਵਿਧਾਨ ਸਭਾ ਹਲਕਾ ਫਤਹਗੜ ਚੂੜੀਆਂ ਦੇ ਸ਼ਹਿਰ ਫਤਿਹਗੜ ਚੂੜੀਆਂ ਦੇ ਪੁਰਾਣਾ ਬੱਸ ਸਟੈਂਡ ਵਿਖੇ ਵੱਖ-ਵੱਖ ਪਾਰਟੀਆਂ ਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ ਅਤੇ ਧਰਨਾ ਲਗਾਇਆ ਗਿਆ ਹੈ।

ਅਜੀਤ ਡੈਸਕ 14-10-2026

ਫਤਿਹਗੜ੍ਹ ਚੂੜੀਆਂ 14 ਅਕਤੂਬਰ, (ਅਵਤਾਰ ਸਿੰਘ ਰੰਧਾਵਾ)- ਬੀਤੇ ਦਿਨ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੇ ਵਿਰੋਧ ਵਿਚ ਵਿਧਾਨ ਸਭਾ ਹਲਕਾ ਫਤਹਗੜ ਚੂੜੀਆਂ ਦੇ ਸ਼ਹਿਰ ਫਤਿਹਗੜ ਚੂੜੀਆਂ ਦੇ ਪੁਰਾਣਾ ਬੱਸ ਸਟੈਂਡ ਵਿਖੇ ਵੱਖ-ਵੱਖ ਪਾਰਟੀਆਂ ਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ ਅਤੇ ਧਰਨਾ ਲਗਾਇਆ ਗਿਆ ਹੈ। ਸਾਡਾ ਫਰਜ ਬਣਦਾ ਥੋੜੀ ਦੇਰ ਬਾਅਦ ਮੁੱਖ ਮੰਤਰੀ ਪੰਜਾਬ, ਅਤੇ ਡੀਜੀਪੀ ਪੰਜਾਬ ਦਾ ਪੁਤਲਾ ਸਾੜਨ ਦੀ ਤਿਆਰੀ ਹੈ।

ਪਿਛਲੀ ਖ਼ਬਰ ਝੋਟੇ ਦੇ ਕਾਤਲ ਨੂੰ ਸਜ਼ਾਵਾਂ ਦਿਵਾਉਣ ਲਈ ਧਰਨੇ ’ਚ ਹਜ਼ਾਰਾਂ ਲੋਕ ਪਹੁੰਚੇ ਅਗਲੀ ਖ਼ਬਰ ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵਲੋਂ ਸਮਰਥਨ