14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭਾਰਤ-ਵੈਸਟ ਇੰਡੀਜ਼ ਚੌਥਾ ਟੀ-20 : ਵੈਸਟ ਇੰਡੀਜ਼ ਦੀ ਬੱਲੇਬਾਜ਼ੀ ਸ਼ੁਰੂ

ਹੈਦਰਾਬਾਦ, 14 ਅਕਤੂਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਚੌਥਾ ਟੀ-20 ਮੈਚ ਅੱਜ ਹੋਣ ਜਾ ਰਿਹਾ ਹੈ। ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ...

ਅਜੀਤ ਡੈਸਕ 14-10-2026

ਹੈਦਰਾਬਾਦ, 14 ਅਕਤੂਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਚੌਥਾ ਟੀ-20 ਮੈਚ ਅੱਜ ਹੋ ਰਿਹਾ ਹੈ। ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ ਵਿਖੇ ਹੋ ਰਹੇ ਇਸ ਮੈਚ ਵਿਚ ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਵੈਸਟ ਇੰਡੀਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ । ਖ਼ਬਰ ਲਿਖੇ ਜਾਣ ਤੱਕ ਵੈਸਟ ਇੰਡੀਜ਼ ਨੇ 2 ਓਵਰਾਂ ਵਿਚ ਬਿਨਾਂ ਕਿਸੇ ਨੁਕਸਾਨ ਦੇ 20 ਦੌੜਾਂ ਬਣਾ ਲਈਆਂ ਸਨ।
5 ਮੈਚਾਂ ਦੀ ਲੜੀ ਵਿਚ ਭਾਰਤ 2-1 ਨਾਲ ਅੱਗੇ ਹੈ ਤੇ ਅੱਜ ਦਾ ਮੈਚ ਜਿੱਤ ਕੇ ਭਾਰਤ ਦੀਆਂ ਨਜ਼ਰਾਂ ਲੜੀ ਉੱਪਰ ਕਬਜ਼ਾ ਕਰਨ ''ਤੇ ਹੋਣਗੀਆਂ। ਓਧਰ ਵੈਸਟ ਇੰਡੀਜ਼ ਦੀ ਟੀਮ ਵੀ ਅੱਜ ਦਾ ਮੈਚ ਜਿੱਤ ਕੇ ਲੜੀ ਵਿਚ ਬਰਾਬਰੀ 'ਤੇ ਆਉਣ ਦੀ ਕੋਸ਼ਿਸ਼ ਕਰੇਗੀ।

ਪਿਛਲੀ ਖ਼ਬਰ ਭਾਰਤ-ਵੈਸਟ ਇੰਡੀਜ਼ ਚੌਥਾ ਟੀ-20 : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 3.3 ਓਵਰਾਂ ਵਿਚ 50 ਦੌੜਾਂ ਪੂਰੀਆਂ ਅਗਲੀ ਖ਼ਬਰ ਸੂਬੇ ਦੀਆਂ ਮੰਡੀਆਂ 'ਚ 26 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨਾ ਪੁੱਜਾ"