ਹੈਦਰਾਬਾਦ, 14 ਅਕਤੂਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਚੌਥਾ ਟੀ-20 ਮੈਚ ਅੱਜ ਹੋ ਰਿਹਾ ਹੈ। ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਹੈਦਰਾਬਾਦ ਵਿਖੇ ਹੋ ਰਹੇ ਇਸ ਮੈਚ ਵਿਚ ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਵੈਸਟ ਇੰਡੀਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ । ਵੈਸਟ ਇੰਡੀਜ਼ ਨੇ ਤੇਜ਼ ਸ਼ੁਰੂਆਤ ਕਰਸਿਦਆਂ 10 ਓਵਰਾਂ ਵਿਚ 2 ਵਿਕਟਾਂ ਦੇ ਨੁਕਸਾਨ 'ਤੇ 118 ਦੌੜਾਂ ਬਣਾ ਲਈਆਂ ਸਨ।
ਤਾਜ਼ਾ ਖ਼ਬਰਾਂ
Free
ਭਾਰਤ-ਵੈਸਟ ਇੰਡੀਜ਼ ਚੌਥਾ ਟੀ-20 : 10 ਓਵਰਾਂ ਬਾਅਦ ਵੈਸਟ ਇੰਡੀਜ਼ 118/2
ਹੈਦਰਾਬਾਦ, 14 ਅਕਤੂਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਚੌਥਾ ਟੀ-20 ਮੈਚ ਅੱਜ ਹੋ ਰਿਹਾ ਹੈ। ਰਾਜੀਵ ਗਾਂਧੀ ਅੰਤਰਰਾਸ਼ਟਰੀ...
ਅਜੀਤ ਡੈਸਕ
14-10-2026