ਟੱਲੇਵਾਲ, (ਬਰਨਾਲਾ), 15 ਅਕਤੂਬਰ (ਸੋਨੀ) - ਬਰਨਾਲਾ ਦੇ ਪਿੰਡ ਟੱਲੇਵਾਲ ਨਹਿਰ ਦੇ ਪੁਲ ’ਤੇ ਪਰਵਿੰਦਰ ਸਿੰਘ ਝੋਟਾ ਕਤਲ ਦੇ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਬੰਦ ਦੇ ਸਮਰਥਨ ਦੌਰਾਨ ਧਰਨਾ ਲਾਉਣ ਆਏ ਨੌਜਵਾਨ ਅਮਨਦੀਪ ਸਿੰਘ ਟੱਲੇਵਾਲ ਸਮੇਤ ਕੁੱਝ ਹੋਰ ਨੌਜਵਾਨਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਗਿਆ, ਹਾਲਾਂਕਿ ਬਾਅਦ ਵਿਚ ਵੱਖ ਵੱਖ ਜਥੇਬੰਦੀਆਂ ਰਾਜਸੀ ਪਾਰਟੀਆਂ ਅਤੇ ਲੋਕਾਂ ਵਲੋਂ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਪੁਲਿਸ ਨੇ ਹਿਰਾਸਤ ’ਚ ਲਏ ਧਰਨਾ ਲਗਾਉਣ ਆਏ ਨੌਜਵਾਨ
ਟੱਲੇਵਾਲ, (ਬਰਨਾਲਾ), 15 ਅਕਤੂਬਰ (ਸੋਨੀ) - ਬਰਨਾਲਾ ਦੇ ਪਿੰਡ ਟੱਲੇਵਾਲ ਨਹਿਰ ਦੇ ਪੁਲ ’ਤੇ ਪਰਵਿੰਦਰ ਸਿੰਘ ਝੋਟਾ ਕਤਲ ਦੇ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਬੰਦ ਦੇ ਸਮਰਥਨ ਦੌਰਾਨ ਧਰਨਾ ਲਾਉਣ ਆਏ ਨੌਜਵਾਨ ਅਮਨਦੀਪ ਸਿੰਘ ਟੱਲੇਵਾਲ ਸਮੇਤ ਕੁੱਝ ਹੋਰ ਨੌਜਵਾਨਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਗਿਆ
ਅਜੀਤ ਡੈਸਕ
15-10-2026