15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਬੰਦ ਤੋਂ ਪਹਿਲਾਂ ਕਿਸਾਨ ਆਗੂ ਘਰ ਵਿੱਚ ਨਜ਼ਰਬੰਦ

ਜੰਡਿਆਲਾ ਮੰਜਕੀ, (ਜਲੰਧਰ),15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸੰਘਰਸ਼ ਕਰ ਰਹੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਦਿੱਤੀ ਗਈ

ਅਜੀਤ ਡੈਸਕ 15-10-2026

ਜੰਡਿਆਲਾ ਮੰਜਕੀ, (ਜਲੰਧਰ),15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸੰਘਰਸ਼ ਕਰ ਰਹੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਕਾਰਨ ਜਲੰਧਰ-ਫਗਵਾੜਾ ਰੋਡ ਤੇ ਮੈਕਡੋਨਲਡ ਲਾਗੇ ਧਰਨਾ ਦੇਣ ਦਾ ਐਲਾਨ ਕਰਨ ਵਾਲੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲਾ ਪ੍ਰਧਾਨ ਕੁਲਵਿੰਦਰ ਸਿੰਘ ਮਸ਼ਿਆਣਾ ਨੂੰ ਥਾਣਾ ਸਦਰ ਜਲੰਧਰ ਅਤੇ ਪੁਲਿਸ ਚੌਂਕੀ ਜੰਡਿਆਲਾ ਦੀ ਪੁਲਿਸ ਨੇ ਉਹਨਾਂ ਦੇ ਪਿੰਡ ਮਸ਼ਿਆਣਾ ਵਿੱਚ ਸਥਿਤ ਘਰ ਚ ਹੀ ਨਜ਼ਰ ਬੰਦ ਕਰ ਲਿਆ ਹੈ।

ਪਿਛਲੀ ਖ਼ਬਰ ਪੰਜਾਬ ਬੰਦ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ 503 ਏ ਨੈਸ਼ਨਲ ਹਾਈਵੇ ਮੁਕੰਮਲ ਬੰਦ ਅਗਲੀ ਖ਼ਬਰ ਅੱਜ ਦਿੱਲੀ ’ਚ ਕੇਂਦਰੀ ਊਰਜਾ ਮੰਤਰੀ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਮਾਨ