15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਬੰਦ ਨੂੰ ਸੁਲਤਾਨਪੁਰ ਲੋਧੀ ਵਿਖੇ ਦੁਕਾਨਦਾਰਾਂ ਅਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਭਰਵਾਂ ਹੁੰਗਾਰਾ

ਸੁਲਤਾਨਪੁਰ ਲੋਧੀ,15 ਅਕਤੂਬਰ (ਥਿੰਦ) ਪੰਜਾਬ ਵਿੱਚ ਪਿਛਲੇ ਕਈ ਸਾਲਾਂ ਤੋਂ ਨਸ਼ਿਆਂ ਵਿਰੁੱਧ ਅਵਾਜ਼ ਉਠਾ ਰਹੇ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਰੋਸ ਵਜੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿੱਚ ਭਰਵਾਂ ਹੁੰਗਾਰਾ ਮਿਲਿਆ।

ਅਜੀਤ ਡੈਸਕ 15-10-2026

ਸੁਲਤਾਨਪੁਰ ਲੋਧੀ,15 ਅਕਤੂਬਰ (ਥਿੰਦ) ਪੰਜਾਬ ਵਿੱਚ ਪਿਛਲੇ ਕਈ ਸਾਲਾਂ ਤੋਂ ਨਸ਼ਿਆਂ ਵਿਰੁੱਧ ਅਵਾਜ਼ ਉਠਾ ਰਹੇ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਰੋਸ ਵਜੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿੱਚ ਭਰਵਾਂ ਹੁੰਗਾਰਾ ਮਿਲਿਆ। ਸਵੇਰੇ ਤੋਂ ਹੀ ਸਾਰੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ।ਇਸੇ ਤਰ੍ਹਾਂ ਪ੍ਰਾਈਵੇਟ ਸਕੂਲ ਮਾਲਕਾਂ ਨੇ ਵੀ ਆਪਣੇ ਸਕੂਲ ਬੰਦ ਕਰਕੇ ਬੰਦ ਨੂੰ ਸਮਰਥਨ ਦਿੱਤਾ।

ਪਿਛਲੀ ਖ਼ਬਰ ਮੰਡੀ ਮੁੱਲਾਂਪੁਰ ਦਾਖਾ ’ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਸਮਾਣਾ ਸ਼ਹਿਰ ਮੁਕੰਮਲ ਬੰਦ, ਬੱਸਾਂ ਵੀ ਬੰਦ