ਨਡਾਲਾ/ ਕਪੂਰਥਲਾ , 15 ਅਕਤੂਬਰ (ਰਘਬਿੰਦਰ ਸਿੰਘ)- ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਅੱਜ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਨਡਾਲਾ ਵਿਖੇ ਅਸਰ ਦੇਖਣ ਨੂੰ ਮਿਲਿਆ। ਇਸ ਦੌਰਾਨ ਨਡਾਲਾ ਦੇ ਬਾਜ਼ਾਰ ਬੰਦ ਰਹੇ ਅਤੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਬੰਦ ਦੀ ਕਾਲ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ ।
ਤਾਜ਼ਾ ਖ਼ਬਰਾਂ
Free
ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਨਡਾਲਾ ਦੇ ਬਾਜ਼ਾਰ ਬੰਦ
ਨਡਾਲਾ/ ਕਪੂਰਥਲਾ , 15 ਅਕਤੂਬਰ (ਰਘਬਿੰਦਰ ਸਿੰਘ)- ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਅੱਜ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਨਡਾਲਾ ਵਿਖੇ ਅਸਰ ਦੇਖਣ ਨੂੰ ਮਿਲਿਆ। ਇਸ ਦੌਰਾਨ ਨਡਾਲਾ ਦੇ ਬਾਜ਼ਾਰ ਬੰਦ ਰਹੇ ਅਤੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਬੰਦ ਦੀ ਕਾਲ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ ।
ਅਜੀਤ ਡੈਸਕ
15-10-2026