15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਬੰਦ ਦੇ ਸੱਦੇ ਤੇ ਮਹਿਤਪੁਰ ਪੂਰਨ ਬੰਦ, ਰੋਡ ਜਾਮ ਕਰਕੇ ਜਥੇਬੰਦੀਆ ਵੱਲੋਂ ਧਰਨਾ ਪ੍ਰਦਰਸ਼ਨ

ਮਹਿਤਪੁਰ (ਜਲੰਧਰ),15 ਅਕਤੂਬਰ (ਲਖਵਿੰਦਰ ਸਿੰਘ)- ਪਿਛਲੇ ਦਿਨੀ ਪਰਵਿੰਦਰ ਸਿੰਘ (ਝੋਟਾ) ਜਿਸ ਦੀ ਗੋਲੀਆ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਿਸ ਦੇ ਵਿਰੋਧ ਵਿੱਚ ਅੱਜ ਪੰਜਾਬ ਬੰਦ ਦੇ ਸੱਦੇ ਦੀ ਕਾਲ ਦਿੱਤੀ ਗਈ ਸੀ। ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਮਹਿਤਪੁਰ ਵਿਖੇ ਰੋਡ ਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਤਹਿਤ ਐਸ ਏ ਐਸ ਨਗਰ ਦੇ ਫੇਜ ਸੱਤ ਅਤੇ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਮਣੇ ਏਅਰਪੋਰਟ ਰੋਡ ਤੇ ਵੱਖ-ਵੱ... ਅਗਲੀ ਖ਼ਬਰ ਕਸਬਾ ਹਰਿਆਣਾ ਵਿਖੇ ਬੰਦ ਦੌਰਾਨ ਬਾਜ਼ਾਰ ਪੂਰਨ ਤੌਰ ’ਤੇ ਹੋਇਆ ਬੰਦ