15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਭਾਕਿਯੂ ਰਾਜੇਵਾਲ ਵੱਲੋਂ ਬੰਦ ਨੂੰ ਪੂਰਨ ਸਮਰਥਨ

ਕੁਹਾੜਾ 15 ਅਕਤੂਬਰ (ਸੰਦੀਪ ਸਿੰਘ ਕੁਹਾੜਾ) ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿੱਚ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਲੁਧਿਆਣਾ ਚੰਡੀਗੜ੍ਹ ਮੁੱਖ ਮਾਰਗ ਕੁਹਾੜਾ ਚੌਂਕ ਵਿਖੇ ਪੁੱਜ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਬੰਦ ਦਾ ਪੂਰਨ ਸਮਰਥਨ ਕੀਤਾ ਗਿਆ।

ਅਜੀਤ ਡੈਸਕ 15-10-2026

ਕੁਹਾੜਾ 15 ਅਕਤੂਬਰ (ਸੰਦੀਪ ਸਿੰਘ ਕੁਹਾੜਾ) ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿੱਚ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਲੁਧਿਆਣਾ ਚੰਡੀਗੜ੍ਹ ਮੁੱਖ ਮਾਰਗ ਕੁਹਾੜਾ ਚੌਂਕ ਵਿਖੇ ਪੁੱਜ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਬੰਦ ਦਾ ਪੂਰਨ ਸਮਰਥਨ ਕੀਤਾ ਗਿਆ। ਇਸ ਮੌਕੇ ਕੁਹਾੜਾ ਦੀਆਂ ਸਮੂਹ ਦੁਕਾਨਾਂ ਤੇ ਆਵਾਜਾਈ ਪੂਰੀ ਤਰਾਂ ਬੰਦ ਰਹੀ। ਇਸ ਮੌਕੇ ਸਰਪ੍ਰਸਤ ਅਜਮੇਰ ਸਿੰਘ ਮੇਹਲੋਂ, ਪ੍ਰਧਾਨ ਜਗਰਾਜ ਸਿੰਘ ਪੰਧੇਰ,ਗੁਰਪ੍ਰੀਤ ਸਿੰਘ ਸੀਨ. ਮੀਤ ਪ੍ਰਧਾਨ,ਰਵਿੰਦਰ ਸਿੰਘ ਗਰਚਾ, ਸਰਪੰਚ ਰਣਧੀਰ ਸਿੰਘ, ਸਤਵੰਤ ਸਿੰਘ ਗਰਚਾ, ਸੀਤਾ ਕੁਹਾੜਾ ਨੇ  ਪ੍ਰਸ਼ਾਸਨ ਅਤੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਚ ਜਿੰਮੇਵਾਰ ਵਿਅਕਤੀ ਖਿਲਾਫ ਤੁਰੰਤ ਸਖਤ ਕਰੇ।

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਸਾਥੀਆਂ ਸਮੇਤ ਗ੍ਰਿਫ਼ਤਾਰ ਅਗਲੀ ਖ਼ਬਰ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਰਾਜਪੁਰਾ ਮੁਕੰਮਲ ਬੰਦ